ਸਿੱਧੂ ਮੂਸੇਵਾਲਾ ਕਤਲ ਕੇਸ ਦੀ ਸੁਣਵਾਈ ਸ਼ੁੱਕਰਵਾਰ ਨੂੰ ਮਾਨਸਾ ਦੀ ਅਦਾਲਤ ਵਿੱਚ ਹੋਵੇਗੀ। ਕਤਲ ਦੇ ਚਾਰ ਮੁੱਖ ਮੁਲਜ਼ਮਾਂ ਲਾਰੈਂਸ ਬਿਸ਼ਨੋਈ, ਜੱਗੂ ਭਗਵਾਨਪੁਰੀਆ, ਚਰਨਜੀਤ ਸਿੰਘ ਚੇਤਨ ਅਤੇ ਜਗਤਾਰ ਸਿੰਘ ਵੱਲੋਂ ਦਾਇਰ ਅਰਜ਼ੀ ’ਤੇ ਸੁਣਵਾਈ ਹੈ। ਪੁਲੀਸ ਇਸ ਵਿੱਚ ਆਪਣਾ ਪੱਖ ਪੇਸ਼ ਕਰੇਗੀ। ਉਪਰੋਕਤ ਸਾਰੇ ਮੁਲਜ਼ਮਾਂ ਦੀ ਤਰਫ਼ੋਂ ਅਰਜ਼ੀ ਦਾਇਰ ਕੀਤੀ ਗਈ ਸੀ ਕਿ ਉਹ ਬੇਕਸੂਰ ਹਨ ਅਤੇ ਉਨ੍ਹਾਂ ਨੂੰ ਫਸਾਇਆ ਜਾ ਰਿਹਾ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।