ਮਾਨਸਾ: ਪੰਜਾਬੀ ਗਾਇਕ ਬੱਬੂ ਮਾਨ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਮਾਨਸਾ ਪੁਲਿਸ ਅੱਗੇ ਜਾਂਚ ਵਿੱਚ ਸ਼ਾਮਲ ਹੋਣ ਲਈ ਮਾਨਸਾ ਪਹੁੰਚ ਗਏ ਹਨ। ਬੱਬੂ ਮਾਨ ਜਾਂਚ ਲਈ ਮਾਨਸਾ ਦੇ ਸੀ.ਆਈ.ਏ ਦਫਤਰ ਪਹੁੰਚੇ ਹਨ। ਮਾਨਸਾ ਵਿਖੇ SIT ਵੱਲੋਂ ਬੱਬੂ ਮਾਨ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਬੱਬੂ ਮਾਨ ਆਪਣੇ ਸੁਰੱਖਿਆ ਮੁਲਾਜ਼ਮਾਂ ਅਤੇ ਵਕੀਲਾਂ ਸਮੇਤ ਮਾਨਸਾ ਪਹੁੰਚ ਗਏ ਹਨ। ਚੇਤਨ ਜੌੜਾ ਮਾਜਰਾ: ਦਿੱਲੀ ‘ਚ ‘ਆਪ’ ਦੀ ਹੂੰਝਾ ਫੇਰੂ ਜਿੱਤ ਗਾਇਕ ਮਨਕੀਰਤ ਔਲਖ, ਗੁਰੂ ਰੰਧਾਵਾ, ਦਿਲਪ੍ਰੀਤ ਢਿੱਲੋਂ ਤੋਂ ਵੀ ਡੀ5 ਚੈਨਲ ਪੰਜਾਬੀ ਸਿੱਧੂ ਮੂਸੇਵਾਲਾ ਕਤਲ ਕੇਸ ‘ਚ ਪੁੱਛਗਿੱਛ ਕੀਤੀ ਜਾਵੇਗੀ। ਇਸ ਤੋਂ ਪਹਿਲਾਂ ਅਫਸਾਨਾ ਖਾਨ, ਦਿਲਪ੍ਰੀਤ ਢਿੱਲੋਂ ਅਤੇ ਜੈਨੀ ਜੌਹਲ ਵਰਗੇ ਗਾਇਕਾਂ ਤੋਂ ਵੀ ਪੁੱਛਗਿੱਛ ਹੋ ਚੁੱਕੀ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।