ਚੰਡੀਗੜ੍ਹ, 22 ਮਈ (ਪੰਜਾਬ ਮੇਲ)- ਪੰਜਾਬ ਦੇ ਮਾਲ ਅਫਸਰਾਂ ਨੇ ਹੜਤਾਲ ਵਾਪਸ ਲੈ ਲਈ ਹੈ। ਸਵੇਰੇ ਇਹ ਅਧਿਕਾਰੀ ਹੜਤਾਲ ‘ਤੇ ਚਲੇ ਗਏ ਅਤੇ ਸਵੇਰੇ 8 ਵਜੇ ਉਨ੍ਹਾਂ ਦੀ ਵਿੱਤ ਕਮਿਸ਼ਨਰ ਮਾਲ ਨਾਲ ਮੀਟਿੰਗ ਹੋਈ, ਜਿਸ ‘ਚ ਸਰਕਾਰ ਅਤੇ ਐਸੋਸੀਏਸ਼ਨ ਵਿਚਾਲੇ ਸਮਝੌਤਾ ਹੋ ਗਿਆ ਅਤੇ ਉਨ੍ਹਾਂ ਨੇ ਹੜਤਾਲ ਵਾਪਸ ਲੈ ਲਈ ਹੈ। ਐਸੋਸੀਏਸ਼ਨ ਨੇ ਹੁਣ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੀਟਿੰਗ ਕੀਤੀ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।