ਤਲਵੰਡੀ ਸਾਬੋ, 7 ਅਪ੍ਰੈਲ 2023 : ਜਥੇਦਾਰ ਅਕਾਲ ਤਖ਼ਤ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਮੀਡੀਆ ਨੂੰ ਲੈ ਕੇ ਬੁਲਾਈ ਗਈ ਮੀਟਿੰਗ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਜਾਰੀ ਹੈ। ਜਿਸ ਵਿੱਚ ਵੱਖ-ਵੱਖ ਮੀਡੀਆ ਸੰਸਥਾਵਾਂ ਦੇ ਪੱਤਰਕਾਰ ਵੱਡੀ ਗਿਣਤੀ ਵਿੱਚ ਪਹੁੰਚੇ। ਮੀਟਿੰਗ ‘ਚ ਸੂਬੇ ਦੀ ਮੌਜੂਦਾ ਸਥਿਤੀ ‘ਤੇ ਚਰਚਾ ਕੀਤੀ ਜਾ ਰਹੀ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
