Site icon Geo Punjab

ਮੀਡੀਆ ਬਾਰੇ ਜਥੇਦਾਰ ਅਕਾਲ ਤਖ਼ਤ ਸਾਹਿਬ ਵੱਲੋਂ ਬੁਲਾਈ ਗਈ ਮੀਟਿੰਗ ਜਾਰੀ, ਪੁਲਿਸ ਨੇ ਰੱਖੀ ਤਿੱਖੀ ਨਜ਼ਰ

<p> <br &sol;>&NewLine;<&sol;p>&NewLine;<p>&Tab;&Tab;&Tab;ਤਲਵੰਡੀ ਸਾਬੋ&comma; 7 ਅਪ੍ਰੈਲ 2023 &colon; ਜਥੇਦਾਰ ਅਕਾਲ ਤਖ਼ਤ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਮੀਡੀਆ ਨੂੰ ਲੈ ਕੇ ਬੁਲਾਈ ਗਈ ਮੀਟਿੰਗ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਜਾਰੀ ਹੈ। ਜਿਸ ਵਿੱਚ ਵੱਖ-ਵੱਖ ਮੀਡੀਆ ਸੰਸਥਾਵਾਂ ਦੇ ਪੱਤਰਕਾਰ ਵੱਡੀ ਗਿਣਤੀ ਵਿੱਚ ਪਹੁੰਚੇ। ਮੀਟਿੰਗ &&num;8216&semi;ਚ ਸੂਬੇ ਦੀ ਮੌਜੂਦਾ ਸਥਿਤੀ &&num;8216&semi;ਤੇ ਚਰਚਾ ਕੀਤੀ ਜਾ ਰਹੀ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ&sol;ਤੱਥ ਲੇਖਕ ਦੇ ਆਪਣੇ ਹਨ ਅਤੇ geopunjab&period;com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ &&num;8216&semi;ਤੇ ਸਾਡੀ ਟੀਮ ਨਾਲ ਸੰਪਰਕ ਕਰੋ।<br &sol;>&NewLine;<br &sol;><&sol;p>&NewLine;

Exit mobile version