ਲਖਨਊ: ਸਮਾਜਵਾਦੀ ਪਾਰਟੀ (ਸਪਾ) ਦੇ ਸੰਸਥਾਪਕ ਮੁਲਾਇਮ ਸਿੰਘ ਯਾਦਵ ਦਾ ਅੰਤਿਮ ਸੰਸਕਾਰ ਮੰਗਲਵਾਰ ਭਾਵ ਭਲਕੇ ਉਨ੍ਹਾਂ ਦੇ ਜੱਦੀ ਪਿੰਡ ਸੈਫ਼ਈ ਵਿੱਚ ਕੀਤਾ ਜਾਵੇਗਾ। ਪਾਰਟੀ ਨੇ ਇਹ ਜਾਣਕਾਰੀ ਦਿੱਤੀ। ਸਮਾਜਵਾਦੀ ਪਾਰਟੀ ਨੇ ਆਪਣੇ ਅਧਿਕਾਰਤ ਟਵਿਟਰ ਹੈਂਡਲ ‘ਤੇ ਟਵੀਟ ਕਰਕੇ ਇਸ ਦੀ ਜਾਣਕਾਰੀ ਦਿੱਤੀ। ਟੀਨੂੰ ਦੀ ਸਹੇਲੀ ਨੇ ਦੱਸਿਆ ਅਸਲੀ ਟਿਕਾਣਾ ! ਜੈਨੀ ਜੋਹਾਨ ਦੇ ਹੱਕ ਵਿੱਚ ਆਯਾ ਮੂਸੇਵਾਲਾ ਦੇ ਪਰਿਵਾਰ ਨੇ ਇੱਕ ਟਵੀਟ ਵਿੱਚ ਕਿਹਾ, “ਸਤਿਕਾਰਯੋਗ ਨੇਤਾ ਜੀ ਦਾ ਅੱਜ 10 ਅਕਤੂਬਰ ਨੂੰ ਸਵੇਰੇ ਗੁਰੂਗ੍ਰਾਮ ਦੇ ਮੇਦਾਂਤਾ ਹਸਪਤਾਲ ਵਿੱਚ ਦੇਹਾਂਤ ਹੋ ਗਿਆ। ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਸੈਫਈ ਲਿਜਾਇਆ ਜਾ ਰਿਹਾ ਹੈ। ਭਲਕੇ 11 ਅਕਤੂਬਰ ਨੂੰ ਅੰਤਿਮ ਸੰਸਕਾਰ ਕੀਤਾ ਜਾਵੇਗਾ। ਸੈਫਈ ਵਿੱਚ ਦੁਪਹਿਰ 3 ਵਜੇ। ਇਸ ਲੇਖ ਨਾਲ ਸਮੱਸਿਆ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।