ਪੰਜਾਬ ਸਰਕਾਰ ਨੇ ਸੂਬੇ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਡੀ.ਏ. ਦੀ 6 ਫੀਸਦੀ ਕਿਸ਼ਤ ਦੇਣ ਲਈ ਪੱਤਰ ਜਾਰੀ ਕੀਤਾ ਗਿਆ ਹੈ। ਉਪ ਸਕੱਤਰ (ਵਿੱਤ), ਪੰਜਾਬ ਸਰਕਾਰ, ਪੰਜਾਬ ਚੰਡੀਗੜ੍ਹ ਵੱਲੋਂ ਜਾਰੀ ਹੁਕਮਾਂ ਅਨੁਸਾਰ ਰਾਜ ਦੇ ਸਮੂਹ ਵਿਭਾਗਾਂ ਦੇ ਮੁਖੀਆਂ ਨੂੰ ਭੇਜੇ ਪੱਤਰ ਵਿੱਚ ਸੰਕੇਤ ਦਿੱਤਾ ਗਿਆ ਹੈ ਕਿ ਰਾਜ ਦੇ ਸਮੂਹ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਹੁਣ ਪੈਨਸ਼ਨ ਦੇ ਨਾਲ ਤਨਖਾਹ ਅਤੇ ਡੀਏ ਦੀ ਕਿਸ਼ਤ 28 ਫੀਸਦੀ ਦੀ ਬਜਾਏ 34 ਫੀਸਦੀ ਹੋਵੇਗੀ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।