Site icon Geo Punjab

ਮੁਹਾਲੀ ਅਦਾਲਤ ਨੇ ਵਿਜੇ ਸਿੰਗਲਾ ਨੂੰ 14 ਦਿਨਾਂ ਲਈ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ


ਪੰਜਾਬ ਦੇ ਸਾਬਕਾ ਮੰਤਰੀ ਡਾਕਟਰ ਵਿਜੇ ਸਿੰਗਲਾ ਨੂੰ ਮੁਹਾਲੀ ਅਦਾਲਤ ਨੇ 14 ਦਿਨਾਂ ਲਈ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ। ਡਾਕਟਰ ਸਿੰਗਲਾ ਨੂੰ ਮੰਗਲਵਾਰ ਨੂੰ ਮੋਹਾਲੀ ਪੁਲਸ ਨੇ ਗ੍ਰਿਫਤਾਰ ਕੀਤਾ ਸੀ।

The post ਮੁਹਾਲੀ ਅਦਾਲਤ ਨੇ ਵਿਜੇ ਸਿੰਗਲਾ ਨੂੰ 14 ਦਿਨਾਂ ਲਈ ਨਿਆਂਇਕ ਹਿਰਾਸਤ ਵਿੱਚ ਭੇਜਿਆ appeared first on .

Exit mobile version