ਚੰਡੀਗੜ੍ਹ,30 ਨਵੰਬਰ – ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਰਜ਼ ਮੁਆਫੀ ਦੀ ਮੰਗ ਕਰਦਿਆਂ ਹੋਇਆਂ ਦੇਸ਼ ਦੇ ਪ੍ਰਧਾਨ ਮੰਤਰੀ ਨੂੰ ਚਿੱਠੀ ਲਿਖੀ ਹੈ। ਉਹਨਾਂ ਨੇ ਚਿੱਠੀ ਰਾਹੀਂ ਮੰਗ ਕੀਤੀ ਹੈ ਕਿ ਪੰਜਾਬ ਸਰਕਾਰ ਦੇ ਨਾਲ ਨਾਲ ਕੇਂਦਰ ਸਰਕਾਰ ਨੂੰ ਵੀ ਪਹਿਲ ਦੇ ਆਧਾਰ ਤੇ ਕਰਜ਼ਾ ਮੁਆਫੀ ਸਕੀਮ ਵਿੱਚ ਹਿੱਸਾ ਪਾਉਣ ਦੀ ਮੰਗ ਕੀਤੀ ਹੈ।
ਮੁੱਖ ਮੰਤਰੀ ਚਰਨਜੀਤ ਚੰਨੀ ਨੇ ਪ੍ਰਧਾਨ ਮੰਤਰੀ ਨੂੰ ਲਿਖੀ ਚਿੱਠੀ,ਪੂਰਨ ਕਰਜ਼ਾ ਮੁਆਫੀ ਦੀ ਕੀਤੀ ਮੰਗ
