Site icon Geo Punjab

ਮੁੱਖ ਮੰਤਰੀ ਚੰਨੀ ਦੀ ਅਗਵਾਈ ‘ਚ ਪੰਜਾਬ ਕੈਬਨਿਟ ਦੀ ਬੈਠਕ ਸ਼ੁਰੂ

ਮੁੱਖ ਮੰਤਰੀ ਚੰਨੀ ਦੀ ਅਗਵਾਈ ‘ਚ ਪੰਜਾਬ ਕੈਬਨਿਟ ਦੀ ਬੈਠਕ ਸ਼ੁਰੂ

ਚੰਡੀਗੜ੍ਹ (Geo Punjab ਬਿਊਰੋ), 1 ਨਵੰਬਰ 2021

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿੱਚ ਪੰਜਾਬ ਕੈਬਨਿਟ ਦੀ ਮੀਟਿੰਗ ਸ਼ੁਰੂ ਹੋ ਗਈ ਹੈ। ਇਹ ਮੀਟਿੰਗ ਬਹੁਤ ਜ਼ਿਆਦਾ ਖ਼ਾਸ ਮੰਨੀ ਜਾ ਰਹੀ ਹੈ ਕਿ ਕਿਉਂਕਿ ਪੰਜਾਬ ਸਰਕਾਰ ਅੱਜ ਪੰਜਾਬ ਵਾਸੀਆ ਨੂੰ ਦੀਵਾਲੀ ਦਾ ਵੱਡਾ ਤੋਹਫਾ ਦੇ ਜਾ ਰਹੀ ਹੈ । ਇਹ ਮੀਟਿੰਗ ਪੰਜਾਬ ਸਕੱਤਰੇਤ ਵਿੱਚ ਹੋ ਰਹੀ ਹੈ। ਇਸ ਮੀਟਿੰਗ ਵਿੱਚ ਵੱਡਾ ਫੈਸਲਿਆ ‘ਤੇ ਮੁਹਰ ਲੱਗ ਸਕਦੀ ਹੈ।

Exit mobile version