Site icon Geo Punjab

*ਮੁੱਖ ਮੰਤਰੀ ਦੀ ਰਿਹਾਇਸ਼ ਦੇ ਅੰਦਰ ਪ੍ਰਦਰਸ਼ਨ ਕਰ ਰਹੇ ਕਾਂਗਰਸੀ ਆਗੂਆਂ ਨੂੰ ਪੁਲਿਸ ਨੇ ਕੀਤਾ ਹਿਰਾਸਤ ਵਿੱਚ*


ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰੀ ਰਿਹਾਇਸ਼ ਦੇ ਅੰਦਰ ਪ੍ਰਦਰਸ਼ਨ ਕਰ ਰਹੇ ਕਾਂਗਰਸੀ ਆਗੂਆਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ। ਕਾਂਗਰਸੀ ਆਗੂਆਂ ਨੇ ਮੁੱਖ ਮੰਤਰੀ ਨਿਵਾਸ ਦੇ ਅੰਦਰ ਧਰਨਾ ਦਿੱਤਾ ਜਿਸ ਤੋਂ ਬਾਅਦ ਪੁਲਿਸ ਨੇ ਸਾਰੇ ਆਗੂਆਂ ਦੇ ਫ਼ੋਨ ਖੋਹ ਲਏ।

The post *ਮੁੱਖ ਮੰਤਰੀ ਦੀ ਰਿਹਾਇਸ਼ ਦੇ ਅੰਦਰ ਰੋਸ ਪ੍ਰਦਰਸ਼ਨ ਕਰ ਰਹੇ ਕਾਂਗਰਸੀ ਆਗੂਆਂ ਨੂੰ ਪੁਲਿਸ ਨੇ ਕੀਤਾ ਹਿਰਾਸਤ ਵਿੱਚ* appeared first on .

Exit mobile version