ਚੰਡੀਗੜ੍ਹ: ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਦੀ ਗ੍ਰਿਫ਼ਤਾਰੀ ਅਤੇ ਸਾਬਕਾ ਮੰਤਰੀ ਸੰਗਤ ਸਿੰਘ ਗਿਲਜੀਆਂ ਖ਼ਿਲਾਫ਼ ਕੇਸ ਦਰਜ ਕੀਤੇ ਜਾਣ ਦੇ ਮਾਮਲੇ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਮਿਲਣ ਆਏ ਕਾਂਗਰਸੀ ਆਗੂਆਂ ਨੂੰ ਮਿਲਣ ਤੋਂ ਇਨਕਾਰ ਕਰਨ ਮਗਰੋਂ ਆਗੂਆਂ ਨੇ ਮੁੱਖ ਮੰਤਰੀ ਦੀ ਰਿਹਾਇਸ਼ ਤੱਕ ਪਹੁੰਚ ਕੀਤੀ। ਧਰਨਾ ਮਾਰਿਆ ਗਿਆ ਹੈ। ਫੜਿਆ ਗਿਆ ਮੂਸੇ ਵਾਲਾ ਦਾ ਕਾਤਲ? ਪੰਜਾਬ ਲੈ ਕੇ ਆਵੇਗਾ ਗੋਲਡੀ ਬਰਾੜ | ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਹੇਠ ਦਿੱਤੇ ਧਰਨੇ ਵਿੱਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ, ਸਾਬਕਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਤੇ ਹੋਰ ਆਗੂ ਸ਼ਾਮਲ ਹਨ। ਪੋਸਟ ਬੇਦਾਅਵਾ ਵਿਚਾਰ / ਇਸ ਲੇਖ ਵਿੱਚ ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
