Site icon Geo Punjab

ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਸੁਖਬੀਰ ਬਾਦਲ ਨੂੰ ਦਿੱਤੀ ਪੇਸ਼ਕਸ਼


ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਸੁਖਬੀਰ ਬਾਦਲ ਨੂੰ ਦਿੱਤੀ ਪੇਸ਼ਕਸ਼ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਬਣਾਏ ਜਾ ਰਹੇ ਫਰੰਟ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ। ਫਤਿਹਾਬਾਦ ਵਿਖੇ ਚੌਧਰੀ ਦੇਵੀ ਲਾਲ ਚੌਟਾਲਾ ਦਾ 109ਵਾਂ ਜਨਮ ਦਿਨ ਸੀ, ਜਿੱਥੇ ਅੱਜ ਵੱਖ-ਵੱਖ ਸਿਆਸੀ ਪਾਰਟੀਆਂ ਦੇ ਕੌਮੀ ਆਗੂਆਂ ਨੇ ਸਟੇਜ ‘ਤੇ ਸ਼ਿਰਕਤ ਕੀਤੀ।

Exit mobile version