ਮੁੱਖ ਮੰਤਰੀ ਪੰਜਾਬ ਨੇ ਬਾਬਾ ਵਿਸ਼ਵਕਰਮਾ ਜੀ ਨੂੰ ਸ਼ਰਧਾਂਜਲੀ ਭੇਟ ਕੀਤੀ


ਪੰਜਾਬ ਸਰਕਾਰ ਵੱਲੋਂ ਲੁਧਿਆਣਾ ਦੇ ਰਾਮਗੜ੍ਹੀਆ ਗਰਲਜ਼ ਕਾਲਜ ਵਿੱਚ ਬਾਬਾ ਵਿਸ਼ਵਕਰਮਾ ਦਿਵਸ ਨੂੰ ਸਮਰਪਿਤ ਸੂਬਾ ਪੱਧਰੀ ਸਮਾਗਮ ਕਰਵਾਇਆ ਗਿਆ, ਜਿਸ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬਾਬਾ ਵਿਸ਼ਵਕਰਮਾ ਜੀ ਨੂੰ ਸ਼ਰਧਾਂਜਲੀ ਭੇਟ ਕੀਤੀ। ਇਸ ਮੌਕੇ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ, ਵਿਧਾਇਕ ਮਦਨ ਲਾਲ ਬੱਗਾ, ਵਿਧਾਇਕ ਗੁਰਪ੍ਰੀਤ ਬੱਸੀ ਗੋਗੀ, ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ, ਵਿਧਾਇਕ ਰਜਿੰਦਰਪਾਲ ਕੌਰ ਛੀਨਾ, ਵਿਧਾਇਕ ਕੁਲਵੰਤ ਸਿੰਘ ਸਿੱਧੂ, ਵਿਧਾਇਕ ਹਰਦੀਪ ਸਿੰਘ ਮੁੰਡੀਆ ਹਾਜ਼ਰ ਸਨ | ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Leave a Reply

Your email address will not be published. Required fields are marked *