ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ 22 ਜਨਵਰੀ ਤੋਂ ਮੁੰਬਈ ਦੇ ਦੋ ਦਿਨਾਂ ਦੌਰੇ ‘ਤੇ ਹਨ। ਉਨ੍ਹਾਂ ਵੱਲੋਂ ਦੇਸ਼ ਦੇ ਉੱਘੇ ਕਾਰੋਬਾਰੀਆਂ ਅਤੇ ਉਦਯੋਗਪਤੀਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਪੰਜਾਬ ਵਿੱਚ ਨਿਵੇਸ਼ ਕਰਨ ਦਾ ਸੱਦਾ ਦੇਣ ਦੀ ਉਮੀਦ ਹੈ। ਇਸ ਤੋਂ ਪਹਿਲਾਂ ਵੀ ਭਗਵੰਤ ਮਾਨ ਸਨਅਤਕਾਰਾਂ ਨੂੰ ਪੰਜਾਬ ਵਿੱਚ ਨਿਵੇਸ਼ ਕਰਨ ਦਾ ਸੱਦਾ ਦੇ ਚੁੱਕੇ ਹਨ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।