ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਅੱਜ ਲੁਧਿਆਣਾ ਦਾ ਦੌਰਾ ਕਰਨਗੇ। ਉਹ ਇੱਥੇ ਵੇਰਕਾ ਮਿਲਕ ਪਲਾਂਟ ਦੇ ਨਵੀਨੀਕਰਨ ਦਾ ਉਦਘਾਟਨ ਕਰਨਗੇ। ਉਨ੍ਹਾਂ ਵੱਲੋਂ ਆਟੋਮੇਟਿਡ ਮਿਲਕ ਪ੍ਰੋਸੈਸਿੰਗ ਪਲਾਂਟ ਅਤੇ ਬਟਰ ਪਲਾਂਟ ਦਾ ਉਦਘਾਟਨ ਵੀ ਕੀਤਾ ਜਾਵੇਗਾ। ਇਹ ਪਲਾਂਟ 105 ਕਰੋੜ ਰੁਪਏ ਦੀ ਲਾਗਤ ਨਾਲ ਬਣਾਇਆ ਗਿਆ ਹੈ। ਪਲਾਟ ਦੀ ਦੁੱਧ ਦੀ ਪ੍ਰੋਸੈਸਿੰਗ ਸਮਰੱਥਾ 9 ਲੱਖ ਲੀਟਰ ਪ੍ਰਤੀ ਦਿਨ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
