ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਚੰਡੀਗੜ੍ਹ ਦੀ ਜ਼ਿਲ੍ਹਾ ਅਦਾਲਤ ਵਿੱਚ ਇੱਕ ਪੁਰਾਣੇ ਮਾਮਲੇ ਵਿੱਚ ਪੇਸ਼ ਹੋਏ। ਦੱਸਿਆ ਜਾ ਰਿਹਾ ਹੈ ਕਿ ਭਗਵੰਤ ਮਾਨ ਤੇ ਹੋਰ ‘ਆਪ’ ਆਗੂਆਂ ਖਿਲਾਫ ਚੰਡੀਗੜ੍ਹ ਪੁਲਸ ਨੇ ਤਤਕਾਲੀ ਸਰਕਾਰ ਵੇਲੇ ਕੇਸ ਦਰਜ ਕੀਤਾ ਸੀ। ਦੱਸਿਆ ਜਾ ਰਿਹਾ ਹੈ ਕਿ ਪਿਛਲੀਆਂ ਸਰਕਾਰਾਂ ਦੌਰਾਨ ਮੁੱਖ ਮੰਤਰੀ ਦੀ ਰਿਹਾਇਸ਼ ਦੇ ਬਾਹਰ ਧਰਨਾ ਦੇਣ ਸਮੇਂ ਚੰਡੀਗੜ੍ਹ ਪੁਲਿਸ ਨਾਲ ਝੜਪ ਵੀ ਹੋਈ ਸੀ। ਪੋਸਟ ਬੇਦਾਅਵਾ ਰਾਏ/ਤੱਥ ਇਸ ਲੇਖ ਵਿਚ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। .ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
