Site icon Geo Punjab

ਮੁੱਖ ਮੰਤਰੀ ਭਗਵੰਤ ਮਾਨ ਤੇ ਸੀਨੀਅਰ ਆਗੂ ਭੁੱਖ ਹੜਤਾਲ ’ਤੇ ਬੈਠਣਗੇ

<p> <br &sol;>&NewLine;<&sol;p>&NewLine;<p>&Tab;&Tab;&Tab;ਪੰਜਾਬ ਦੇ ਖਟਕੜ ਕਲਾਂ ਵਿੱਚ ਅੱਜ ਮੁੱਖ ਮੰਤਰੀ ਭਗਵੰਤ ਮਾਨ ਤੇ ਸੀਨੀਅਰ ਆਗੂ ਸਮੂਹਿਕ ਭੁੱਖ ਹੜਤਾਲ ’ਤੇ ਬੈਠਣਗੇ। ਆਮ ਆਦਮੀ ਪਾਰਟੀ &lpar;ਆਪ&rpar; ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਅੱਜ 7 ਅਪ੍ਰੈਲ ਨੂੰ &OpenCurlyQuote;ਆਪ’ ਆਗੂ ਤੇ ਵਰਕਰ ਦੇਸ਼ ਭਰ ਵਿੱਚ ਭੁੱਖ ਹੜਤਾਲ ਕਰਨਗੇ। ਪੰਜਾਬ ਦੇ ਮੁੱਖ ਮੰਤਰੀ&comma; ਸਮੂਹ ਆਗੂ ਅਤੇ ਵਿਧਾਇਕ ਖਟਕੜ ਕਲਾਂ ਪਹੁੰਚਣਗੇ ਅਤੇ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਉਪਰੰਤ ਸਮੂਹਿਕ ਭੁੱਖ ਹੜਤਾਲ ਸ਼ੁਰੂ ਕਰਨਗੇ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ&sol;ਤੱਥ ਲੇਖਕ ਦੇ ਆਪਣੇ ਹਨ ਅਤੇ geopunjab&period;com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ &&num;8216&semi;ਤੇ ਸਾਡੀ ਟੀਮ ਨਾਲ ਸੰਪਰਕ ਕਰੋ।<br &sol;>&NewLine;<br &sol;><&sol;p>&NewLine;

Exit mobile version