ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅਧਿਆਪਕ ਦਿਵਸ ‘ਤੇ ਸਰਕਾਰੀ ਕਾਲਜਾਂ ਅਤੇ ਯੂਨੀਵਰਸਿਟੀਆਂ ਦੇ ਅਧਿਆਪਕਾਂ ਨੂੰ ਵੱਡਾ ਤੋਹਫਾ ਦਿੱਤਾ ਹੈ।
ਮੁੱਖ ਮੰਤਰੀ ਨੇ ਅਧਿਆਪਕਾਂ ਦੀ ਪੁਰਾਣੀ ਮੰਗ ਪੂਰੀ ਕਰ ਦਿੱਤੀ ਹੈ ਅਤੇ ਇਸ ਦੇ ਨਾਲ ਹੀ ਗੈਸਟ ਫੈਕਲਟੀ ਨੂੰ ਰੱਖਣ ਦੀ ਇਜਾਜ਼ਤ ਵੀ ਦੇ ਦਿੱਤੀ ਹੈ।
ਨਾਲ ਹੀ ਮੁੱਖ ਮੰਤਰੀ ਕੋਲ ਕੰਮ ਕਰ ਰਹੇ ਗੈਸਟ ਫੈਕਲਟੀ ਦੀਆਂ ਤਨਖਾਹਾਂ ਵਿੱਚ ਵਾਧੇ ਦੀ ਪਿਛਲੇ ਲੰਮੇ ਸਮੇਂ ਤੋਂ ਮੰਗ ਕੀਤੀ ਜਾ ਰਹੀ ਹੈ, ਜਿਸ ਨੂੰ ਮੁੱਖ ਮੰਤਰੀ ਨੇ ਪੂਰਾ ਕਰ ਦਿੱਤਾ ਹੈ। ਹੈ

