Site icon Geo Punjab

ਮੁੱਖ ਮੰਤਰੀ ਭਗਵੰਤ ਮਾਨ ਦੀ ਭੈਣ ਮਨਪ੍ਰੀਤ ਕੌਰ ਨੇ ਹਰਿਮੰਦਰ ਸਾਹਿਬ ਮੱਥਾ ਟੇਕਿਆ


ਮੁੱਖ ਮੰਤਰੀ ਭਗਵੰਤ ਮਾਨ ਦੀ ਭੈਣ ਮਨਪ੍ਰੀਤ ਕੌਰ ਨੇ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਿਆ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਹੌਲੀ-ਹੌਲੀ ਪੂਰਾ ਕਰੇਗੀ। ਲੋਕਾਂ ਨੂੰ ਕੁਝ ਸਮਾਂ ਸਬਰ ਕਰਨਾ ਪਵੇਗਾ। ਹੁਣ ਉਨ੍ਹਾਂ ਨੂੰ ਵਿਰੋਧ ਨਹੀਂ ਕਰਨਾ ਚਾਹੀਦਾ ਅਤੇ ਉਨ੍ਹਾਂ ਨੂੰ ਕੰਮ ਕਰਨ ਦੇਣਾ ਚਾਹੀਦਾ ਹੈ। ਜਦੋਂ ਲੋਕਾਂ ਨੇ ਉਨ੍ਹਾਂ ਨੂੰ ਮੌਕਾ ਦਿੱਤਾ ਤਾਂ ਉਹ ਕੁਝ ਕਰਨਗੇ।




Exit mobile version