ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸ੍ਰੀ ਆਨੰਦਪੁਰ ਸਾਹਿਬ ਅਤੇ ਅੰਮ੍ਰਿਤਸਰ ਹਲਕੇ ਦਾ ਦੌਰਾ ਕੀਤਾ


ਲੋਕ ਸਭਾ ਚੋਣਾਂ ਲਈ ਸਰਗਰਮ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਸ੍ਰੀ ਆਨੰਦਪੁਰ ਸਾਹਿਬ ਅਤੇ ਅੰਮ੍ਰਿਤਸਰ ਹਲਕਿਆਂ ਦਾ ਕਿਲ੍ਹਾ ਫਤਿਹ ਕਰਨ ਲਈ ਰਣਨੀਤੀ ਬਣਾਉਣਗੇ। ਮੀਟਿੰਗ ਦਾ ਦੌਰ ਸਵੇਰੇ 11:30 ਵਜੇ ਸ਼ੁਰੂ ਹੋਵੇਗਾ। 2019 ਦੀਆਂ ਲੋਕ ਸਭਾ ਚੋਣਾਂ ‘ਚ ਕਾਂਗਰਸ ਨੇ ਇਨ੍ਹਾਂ ਦੋਵਾਂ ਹਲਕਿਆਂ ‘ਤੇ ਕਬਜ਼ਾ ਕੀਤਾ ਸੀ। ਇਸ ਦੇ ਨਾਲ ਹੀ ‘ਆਪ’ ਨੇ ਇਸ ਵਾਰ ਸ੍ਰੀ ਆਨੰਦਪੁਰ ਸਾਹਿਬ ਤੋਂ ਪਾਰਟੀ ਦੇ ਮੁੱਖ ਬੁਲਾਰੇ ਮਾਲਵਿੰਦਰ ਸਿੰਘ ਕੰਗ ਅਤੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੂੰ ਅੰਮ੍ਰਿਤਸਰ ਤੋਂ ਉਮੀਦਵਾਰ ਬਣਾਇਆ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Leave a Reply

Your email address will not be published. Required fields are marked *