ਸ੍ਰੀ ਫਤਹਿਗੜ੍ਹ ਸਾਹਿਬ (ਪੱਤਰ ਪ੍ਰੇਰਕ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਆਪਣੀ ਪਤਨੀ ਡਾ: ਗੁਰਪ੍ਰੀਤ ਕੌਰ ਨਾਲ ਬਾਬਾ ਜ਼ੋਰਾਵਰ ਸਿੰਘ ਅਤੇ ਬਾਬਾ ਫਤਹਿ ਸਿੰਘ ਦੇ ਅਸਥਾਨ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
