Site icon Geo Punjab

ਮੁੱਖ ਮੰਤਰੀ ਭਗਵੰਤ ਮਾਨ ਨੇ ਕੁਵੈਤ ਵਿੱਚ ਇੱਕ ਬਹੁ-ਮੰਜ਼ਿਲਾ ਇਮਾਰਤ ਨੂੰ ਅੱਗ ਲੱਗਣ ਦੀ ਘਟਨਾ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

<p> <br &sol;>&NewLine;<&sol;p>&NewLine;<p>&Tab;&Tab;&Tab;ਚੰਡੀਗੜ੍ਹ&comma; 13 ਜੂਨ 2024- ਮੁੱਖ ਮੰਤਰੀ ਭਗਵੰਤ ਮਾਨ ਨੇ ਕੁਵੈਤ ਵਿੱਚ ਇੱਕ ਬਹੁ-ਮੰਜ਼ਿਲਾ ਇਮਾਰਤ ਨੂੰ ਅੱਗ ਲੱਗਣ ਦੀ ਘਟਨਾ &&num;8216&semi;ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਇਸ ਹਾਦਸੇ ਵਿੱਚ ਕਈ ਭਾਰਤੀਆਂ ਦੀ ਜਾਨ ਚਲੀ ਗਈ। ਇੱਕ ਸ਼ੋਕ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਇਹ ਇੱਕ ਬਹੁਤ ਹੀ ਮੰਦਭਾਗੀ ਘਟਨਾ ਹੈ ਜਿਸ ਵਿੱਚ ਦਮ ਘੁੱਟਣ ਕਾਰਨ ਵੱਡੀ ਗਿਣਤੀ ਵਿੱਚ ਭਾਰਤੀਆਂ ਦੀ ਮੌਤ ਹੋ ਗਈ। ਉਨ੍ਹਾਂ ਕਿਹਾ ਕਿ ਇਸ ਮੰਦਭਾਗੀ ਘਟਨਾ ਕਾਰਨ ਜਿੱਥੇ ਕਈ ਕੀਮਤੀ ਜਾਨਾਂ ਚਲੀਆਂ ਗਈਆਂ&comma; ਉਥੇ ਹੀ ਕਈ ਜ਼ਖਮੀ ਹੋ ਗਏ। ਭਗਵੰਤ ਮਾਨ ਨੇ ਮ੍ਰਿਤਕਾਂ ਦੇ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕਰਦਿਆਂ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀਆਂ ਰੂਹਾਂ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਦੇਣ। https&colon;&sol;&sol;x&period;com&sol;BhagwantMann&sol;status&sol;1801107924250665028 ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਇਸ ਸੰਕਟ ਦੀ ਘੜੀ ਵਿੱਚ ਪੀੜਤ ਪਰਿਵਾਰਾਂ ਦੇ ਨਾਲ ਖੜ੍ਹੀ ਹੈ। ਭਗਵੰਤ ਮਾਨ ਨੇ ਕਿਹਾ ਕਿ ਇਸ ਘਟਨਾ ਬਾਰੇ ਜਾਣ ਕੇ ਉਨ੍ਹਾਂ ਨੂੰ ਬਹੁਤ ਦੁੱਖ ਹੋਇਆ ਹੈ। ਉਨ੍ਹਾਂ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਪੀੜਤ ਪਰਿਵਾਰਾਂ ਨੂੰ ਇਹ ਨਾ ਪੂਰਾ ਹੋਣ ਵਾਲਾ ਘਾਟਾ ਸਹਿਣ ਦਾ ਬਲ ਬਖਸ਼ਣ। ਉਨ੍ਹਾਂ ਕਿਹਾ ਕਿ ਇਸ ਦੁੱਖ ਦੀ ਘੜੀ ਵਿੱਚ ਸਮੂਹ ਪੰਜਾਬ ਵਾਸੀ ਪੀੜਤ ਪਰਿਵਾਰਾਂ ਦੇ ਨਾਲ ਖੜ੍ਹੇ ਹਨ। ਉਨ੍ਹਾਂ ਇਸ ਮੰਦਭਾਗੇ ਹਾਦਸੇ ਵਿੱਚ ਜ਼ਖਮੀ ਹੋਏ ਲੋਕਾਂ ਦੇ ਜਲਦੀ ਠੀਕ ਹੋਣ ਦੀ ਅਰਦਾਸ ਵੀ ਕੀਤੀ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ&sol;ਤੱਥ ਲੇਖਕ ਦੇ ਆਪਣੇ ਹਨ ਅਤੇ geopunjab&period;com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ ਹੈ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ &&num;8216&semi;ਤੇ ਸਾਡੀ ਟੀਮ ਨਾਲ ਸੰਪਰਕ ਕਰੋ।<br &sol;>&NewLine;<br &sol;><&sol;p>&NewLine;

Exit mobile version