ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਚੰਡੀਗੜ੍ਹ ਵਿਖੇ ਇੱਕ ਸਮਾਗਮ ਦੌਰਾਨ ਨਵ-ਨਿਯੁਕਤ 219 ਕਲਰਕਾਂ ਨੂੰ ਨਿਯੁਕਤੀ ਪੱਤਰ ਵੰਡੇ। ਇਸ ਦੌਰਾਨ ਉਨ੍ਹਾਂ ਨੇ ਆਪਣੇ ਵਿਲੱਖਣ ਅੰਦਾਜ਼ ‘ਚ ਨੌਜਵਾਨਾਂ ਨੂੰ ਆਪਣੇ ਨਾਲ ਜੋੜਿਆ। ਆਪਣੇ ਭਾਸ਼ਣ ਦੌਰਾਨ ਉਨ੍ਹਾਂ ਨੌਜਵਾਨਾਂ ਨੂੰ ਕਿਹਾ ਕਿ ‘ਤੁਹਾਨੂੰ ਨੌਕਰੀ ਲਈ ਕੋਈ ਖੇਡ ਨਹੀਂ ਖੇਡਣੀ ਪਈ, ਨਾ ਹੀ ਕਿਸੇ ਮੰਤਰੀ, ਵਿਧਾਇਕ ਦੀ ਸਿਫ਼ਾਰਸ਼ ਕਰਨੀ ਪਈ। ਸੀਐਮ ਦੀ ਇਹ ਗੱਲ ਸੁਣ ਕੇ ਮਾਹੌਲ ਮਜ਼ਾਕ ਵਿੱਚ ਬਦਲ ਗਿਆ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।