ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੈਰਿਸ ਵਿੱਚ ਓਲੰਪਿਕ ਖੇਡਣ ਲਈ ਪੁੱਜੀ ਭਾਰਤੀ ਹਾਕੀ ਟੀਮ ਨਾਲ ਫੋਨ ’ਤੇ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਆਉਣ ਵਾਲੇ ਮੈਚਾਂ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਇਸ ਦੇ ਨਾਲ ਹੀ ਉਨ੍ਹਾਂ ਪੈਰਿਸ ਨਾ ਜਾ ਸਕਣ ‘ਤੇ ਦੁੱਖ ਪ੍ਰਗਟਾਇਆ ਪਰ ਵਾਅਦਾ ਕੀਤਾ ਕਿ ਵਾਪਸੀ ‘ਤੇ ਉਹ ਉਨ੍ਹਾਂ ਨੂੰ ਜ਼ਰੂਰ ਮਿਲਣਗੇ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
