Site icon Geo Punjab

ਮੁੱਖ ਮੰਤਰੀ ਭਗਵੰਤ ਮਾਨ ਨੇ ਵਿਧਾਨ ਸਭਾ ਸੈਸ਼ਨ ਤੋਂ ਪਹਿਲਾਂ ਸਾਰੇ ਵਿਧਾਇਕਾਂ ਦੀ ਬੁਲਾਈ ਮੀਟਿੰਗ

<p> <br &sol;>&NewLine;<&sol;p>&NewLine;<p>&Tab;&Tab;&Tab;ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵਿਧਾਨ ਸਭਾ ਸੈਸ਼ਨ ਤੋਂ ਪਹਿਲਾਂ ਸਾਰੇ ਵਿਧਾਇਕਾਂ ਦੀ ਮੀਟਿੰਗ ਬੁਲਾਈ ਹੈ। ਇਹ ਮੀਟਿੰਗ ਸੀਐਮ ਭਗਵੰਤ ਮਾਨ ਨੇ ਆਪਣੇ ਨਿਵਾਸ &OpenCurlyQuote;ਤੇ ਬੁਲਾਈ ਹੈ। ਸੀਐਮ ਮਾਨ ਇਸ ਦੌਰਾਨ ਆਉਣ ਵਾਲੇ ਸੈਸ਼ਨ ਲਈ ਰਣਨੀਤੀ ਤਿਆਰ ਕਰ ਸਕਦੇ ਹਨ। ਦੱਸਿਆ ਜਾ ਰਿਹਾ ਹੈ ਕਿ ਵਿਰੋਧੀ ਪਾਰਟੀਆਂ ਵੀ ਨਹਿਰੀ ਪਾਣੀ&comma; ਕਾਨੂੰਨ ਵਿਵਸਥਾ ਅਤੇ ਨਸ਼ਿਆਂ ਦੇ ਮੁੱਦੇ &OpenCurlyQuote;ਤੇ ਸਰਕਾਰ ਨੂੰ ਘੇਰਨ ਦੀ ਤਿਆਰੀ ਕਰ ਰਹੀਆਂ ਹਨ।<&sol;p>&NewLine;<p>&Tab;Post DisclaimerOpinion&sol;facts in this article are author&bsol;&&num;8217&semi;s own and geopunjab&period;com does not assume any responsibility or liability for the same&period;If You Have Problem With This Article Plz Contact Our Team At Contact Us Page&period;<&sol;p>&NewLine;&NewLine;

Exit mobile version