ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸਿਆਸੀ ਹਸਤੀ ਬਾਬਾ ਬੋਹੜ ਪ੍ਰਕਾਸ਼ ਸਿੰਘ ਬਾਦਲ ਦੇ ਅੰਤਿਮ ਸੰਸਕਾਰ ‘ਚ ਸ਼ਾਮਲ ਹੋਣਗੇ। ਦੱਸਣਯੋਗ ਹੈ ਕਿ ਪ੍ਰਕਾਸ਼ ਸਿੰਘ ਬਾਦਲ ਦਾ ਅੰਤਿਮ ਸੰਸਕਾਰ ਭਲਕੇ ਦੁਪਹਿਰ 1 ਵਜੇ ਲੰਬੀ ਵਿਖੇ ਕੀਤਾ ਜਾਵੇਗਾ।