Site icon Geo Punjab

ਮੁੱਖ ਮੰਤਰੀ ਭਗਵੰਤ ਮਾਨ ਵਲੋਂ ਦਿੱਤੇ ਗਏ ਖੁੱਲ੍ਹੀ ਬਹਿਸ ਦੇ ਚੈਲੰਜ ਨੂੰ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਕੀਤਾ ਕਬੂਲ


ਮੁੱਖ ਮੰਤਰੀ ਭਗਵੰਤ ਮਾਨ ਵਲੋਂ ਦਿੱਤੇ ਗਏ ਖੁੱਲ੍ਹੀ ਬਹਿਸ ਦੇ ਚੈਲੰਜ ਨੂੰ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਕਬੂਲ ਕਰ ਲਿਆ ਹੈ। ਪ੍ਰਤਾਪ ਸਿੰਘ ਬਾਜਵਾ ਨੇ ਟਵੀਟ ਕਰਦਿਆਂ ਆਖਿਆ ਹੈ ਕਿ ਭਗਵੰਤ ਮਾਨ ਤੁਹਾਡੇ ਵੱਲੋਂ ਕੀਤਾ ਗਿਆ ਚੈਲੰਜ ਮੈਨੂੰ ਮਨਜ਼ੂਰ ਹੈ। ਇਹ ਬਹਿਸ ਸਰਕਾਰੀ ਇਮਾਰਤ (ਵਿਧਾਨ ਸਭਾ) ਵਿਚ ਨਹੀਂ ਬਲਕਿ ਕਿਸੇ ਸਾਂਝੀ ਆਮ ਜਗ੍ਹਾ ’ਤੇ ਹੋਣੀ ਚਾਹੀਦੀ ਹੈ।

ਭਗਵੰਤ ਮਾਨ ਤੁਹਾਡੇ ਵੱਲੋਂ ਕੀਤਾ ਚੈਲੇਂਜ ਮੈਨੂੰ ਮਨਜ਼ੂਰ ਹੈ।
ਇਹ ਬਹਿਸ ਸਰਕਾਰੀ ਇਮਾਰਤ (ਵਿਧਾਨ ਸਭਾ) ਵਿੱਚ ਨਹੀਂ ਬਲਕਿ ਕਿਸੇ ਸਾਂਝੀ ਆਮ ਜਗ੍ਹਾ ‘ਤੇ ਹੋਣੀ ਚਾਹੀਦੀ ਹੈ। ਬਹਿਸ ਦੀ ਅਗਵਾਈ ਦੇਸ਼ ਦੀ ਮਾਣਯੋਗ ਸੁਪਰੀਮ ਕੋਰਟ ਦਾ ਕੋਈ ਰਿਟਾਇਰ ਜੱਜ ਜਾਂ ਜਿਹੜੀ ਸ਼ਖ਼ਸੀਅਤ ‘ਤੇ 4 ਸਿਆਸੀ ਧਿਰਾਂ ਸਹਿਮਤੀ ਪ੍ਰਗਟ ਕਰਨ ਦੇ ਦੁਆਰਾ ਹੋਣੀ ਚਾਹੀਦੀ ਹੈ। https://t.co/tXI3yoTixe
— Partap Singh Bajwa (@Partap_Sbajwa) October 8, 2023

ਬਹਿਸ ਦੀ ਅਗਵਾਈ ਦੇਸ਼ ਦੀ ਮਾਣਯੋਗ ਸੁਪਰੀਮ ਕੋਰਟ ਦਾ ਕੋਈ ਰਿਟਾਇਰ ਜੱਜ ਜਾਂ ਜਿਹੜੀ ਸ਼ਖ਼ਸੀਅਤ ’ਤੇ 4 ਸਿਆਸੀ ਧਿਰਾਂ ਸਹਿਮਤੀ ਪ੍ਰਗਟ ਕਰਨ ਵਲੋਂ ਹੋਣੀ ਚਾਹੀਦੀ ਹੈ। ਯਕੀਨੀ ਬਣਾਓ ਕਿ ਇਸ ਬਹਿਸ ਨੂੰ ਮੀਡੀਆ ਦਾ ਹਰ ਚੈਨਲ ਕਵਰ ਕਰੇਗਾ ਅਤੇ ਵਿਧਾਨ ਸਭਾ ਸੈਸ਼ਨ ਵਾਂਗ ਕੇਜੀ ਮੀਡੀਆ ਦਾ ਕੈਮਰਿਆਂ ’ਤੇ ਕੰਟਰੋਲ ਨਹੀਂ ਹੋਵੇਗਾ।

Post DisclaimerOpinion/facts in this article are author\’s own and geopunjab.com does not assume any responsibility or liability for the same.If You Have Problem With This Article Plz Contact Our Team At Contact Us Page.

Exit mobile version