Site icon Geo Punjab

‘ਮੁੱਖ ਮੰਤਰੀ ਮਾਨ ਨੂੰ ਦੂਜੇ ਸੂਬਿਆਂ ਦੀ ਚਿੰਤਾ ਕਰਨ ਦੀ ਬਜਾਏ ਪੰਜਾਬ ਦਾ ਧਿਆਨ ਰੱਖਣਾ ਚਾਹੀਦਾ ਹੈ’

<p> <br &sol;>&NewLine;<&sol;p>&NewLine;<p>&Tab;&Tab;&Tab;ਪਟਿਆਲਾ&colon; ਬਹੁਜਨ ਸਮਾਜ ਪਾਰਟੀ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਵਿੱਚ ਚੋਣਾਂ ਦੀ ਤਿਆਰੀ ਲਈ ਕੀਤੇ ਜਾ ਰਹੇ ਪ੍ਰਚਾਰ &OpenCurlyQuote;ਤੇ ਟਿੱਪਣੀ ਕਰਦਿਆਂ ਕਿਹਾ ਹੈ ਕਿ ਭਗਵੰਤ ਮਾਨ ਨੂੰ ਪਹਿਲਾਂ ਪੰਜਾਬ ਦਾ ਖਿਆਲ ਰੱਖਣਾ ਚਾਹੀਦਾ ਹੈ। ਬਸਪਾ ਦੇ ਸੂਬਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਇੱਥੋਂ ਜਾਰੀ ਬਿਆਨ ਰਾਹੀਂ ਕਿਹਾ ਕਿ ਪੰਜਾਬ ਵਿੱਚ ਅਮਨ ਕਾਨੂੰਨ ਦੀ ਸਥਿਤੀ ਦਿਨੋਂ-ਦਿਨ ਵਿਗੜਦੀ ਜਾ ਰਹੀ ਹੈ ਪਰ ਮੁੱਖ ਮੰਤਰੀ ਭਗਵੰਤ ਮਾਨ ਆਪਣਾ ਰਾਜ ਛੱਡ ਕੇ ਦੂਜੇ ਰਾਜਾਂ ਵਿੱਚ ਪ੍ਰਚਾਰ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੂੰ ਦੂਜੇ ਰਾਜਾਂ ਦੀ ਚਿੰਤਾ ਕੀਤੇ ਬਿਨਾਂ ਆਪਣੇ ਸੂਬੇ ਦਾ ਧਿਆਨ ਰੱਖਣਾ ਚਾਹੀਦਾ ਹੈ। ਪੰਜਾਬ ਸਰਕਾਰ ਨੇ ਕੀਤੀ ਵੱਡੀ ਗਲਤੀ&comma; ਇੱਕ ਹੋਰ ਸੰਘਰਸ਼ ਦੀ ਤਿਆਰੀ &&num;8216&semi;ਚ ਕਿਸਾਨ&comma; ਅਕਾਲੀਆਂ ਨੇ ਸ਼ੁਰੂ ਕੀਤੀ SYL&period; ਰਾਘਵ ਚੱਢਾ ਵੱਲੋਂ ਨਵ-ਨਿਯੁਕਤ ਚੇਅਰਮੈਨਾਂ ਨਾਲ ਕੀਤੀ ਮੀਟਿੰਗ &&num;8216&semi;ਤੇ ਟਿੱਪਣੀ ਕਰਦਿਆਂ ਗੜ੍ਹੀ ਨੇ ਕਿਹਾ ਕਿ ਹੁਣ ਇਹ ਸਪੱਸ਼ਟ ਹੋ ਗਿਆ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਸਰਕਾਰ ਨਹੀਂ ਚਲਾ ਰਹੇ। &&num;8216&semi;ਆਪ&&num;8217&semi; ਦੇ ਦਿੱਲੀ ਵਾਲੇ ਆਗੂ ਭਗਵੰਤ ਮਾਨ ਨੂੰ ਹੌਲੀ-ਹੌਲੀ ਹੋਰਨਾਂ ਸੂਬਿਆਂ &&num;8216&semi;ਚ ਸ਼ਾਮਲ ਕਰਕੇ ਪੰਜਾਬ ਦੀ ਸੱਤਾ &&num;8216&semi;ਤੇ ਕਾਬਜ਼ ਹੋਣਾ ਚਾਹੁੰਦੇ ਹਨ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ&sol;ਤੱਥ ਲੇਖਕ ਦੇ ਆਪਣੇ ਹਨ ਅਤੇ geopunjab&period;com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ &&num;8216&semi;ਤੇ ਸਾਡੀ ਟੀਮ ਨਾਲ ਸੰਪਰਕ ਕਰੋ।<br &sol;>&NewLine;<br &sol;><&sol;p>&NewLine;

Exit mobile version