Site icon Geo Punjab

ਮੁੱਖ ਸਕੱਤਰ ਵਿਜੇ ਕੁਮਾਰ ਜੰਜੂਆ ਨੇ ਪੰਜਾਬ ਰੋਡਵੇਜ਼ ਪਨਬੱਸ ਅਤੇ ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਦੇ ਵਫ਼ਦ ਨੂੰ ਉਨ੍ਹਾਂ ਦੀਆਂ ਮੰਗਾਂ ‘ਤੇ ਹਮਦਰਦੀ ਨਾਲ ਵਿਚਾਰ ਕਰਨ ਦਾ ਭਰੋਸਾ ਦਿੱਤਾ।

ਮੁੱਖ ਸਕੱਤਰ ਵਿਜੇ ਕੁਮਾਰ ਜੰਜੂਆ ਨੇ ਪੰਜਾਬ ਰੋਡਵੇਜ਼ ਪਨਬੱਸ ਅਤੇ ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਦੇ ਵਫ਼ਦ ਨੂੰ ਉਨ੍ਹਾਂ ਦੀਆਂ ਮੰਗਾਂ ‘ਤੇ ਹਮਦਰਦੀ ਨਾਲ ਵਿਚਾਰ ਕਰਨ ਦਾ ਭਰੋਸਾ ਦਿੱਤਾ।

<p> <br &sol;>&NewLine;<&sol;p>&NewLine;<div id&equals;"the-post">&NewLine;<p><&excl;-- &period;entry-header-outer &sol;--><&sol;p>&NewLine;<div class&equals;"featured-area">&NewLine;<div class&equals;"featured-area-inner">&NewLine;<figure class&equals;"single-featured-image"><img src&equals;"data&colon;image&sol;gif&semi;base64&comma;R0lGODlhAQABAIAAAAAAAP&sol;&sol;&sol;ywAAAAAAQABAAACAUwAOw&equals;&equals;" fifu-lazy&equals;"1" fifu-data-sizes&equals;"auto" fifu-data-srcset&equals;"https&colon;&sol;&sol;i0&period;wp&period;com&sol;updatepunjab&period;com&sol;wp-content&sol;uploads&sol;2022&sol;12&sol;Pic-4-780x470&period;jpeg&quest;ssl&equals;1&w&equals;75&resize&equals;75&ssl&equals;1 75w&comma; https&colon;&sol;&sol;i0&period;wp&period;com&sol;updatepunjab&period;com&sol;wp-content&sol;uploads&sol;2022&sol;12&sol;Pic-4-780x470&period;jpeg&quest;ssl&equals;1&w&equals;100&resize&equals;100&ssl&equals;1 100w&comma; https&colon;&sol;&sol;i0&period;wp&period;com&sol;updatepunjab&period;com&sol;wp-content&sol;uploads&sol;2022&sol;12&sol;Pic-4-780x470&period;jpeg&quest;ssl&equals;1&w&equals;150&resize&equals;150&ssl&equals;1 150w&comma; https&colon;&sol;&sol;i0&period;wp&period;com&sol;updatepunjab&period;com&sol;wp-content&sol;uploads&sol;2022&sol;12&sol;Pic-4-780x470&period;jpeg&quest;ssl&equals;1&w&equals;240&resize&equals;240&ssl&equals;1 240w&comma; https&colon;&sol;&sol;i0&period;wp&period;com&sol;updatepunjab&period;com&sol;wp-content&sol;uploads&sol;2022&sol;12&sol;Pic-4-780x470&period;jpeg&quest;ssl&equals;1&w&equals;320&resize&equals;320&ssl&equals;1 320w&comma; https&colon;&sol;&sol;i0&period;wp&period;com&sol;updatepunjab&period;com&sol;wp-content&sol;uploads&sol;2022&sol;12&sol;Pic-4-780x470&period;jpeg&quest;ssl&equals;1&w&equals;500&resize&equals;500&ssl&equals;1 500w&comma; https&colon;&sol;&sol;i0&period;wp&period;com&sol;updatepunjab&period;com&sol;wp-content&sol;uploads&sol;2022&sol;12&sol;Pic-4-780x470&period;jpeg&quest;ssl&equals;1&w&equals;640&resize&equals;640&ssl&equals;1 640w&comma; https&colon;&sol;&sol;i0&period;wp&period;com&sol;updatepunjab&period;com&sol;wp-content&sol;uploads&sol;2022&sol;12&sol;Pic-4-780x470&period;jpeg&quest;ssl&equals;1&w&equals;800&resize&equals;800&ssl&equals;1 800w&comma; https&colon;&sol;&sol;i0&period;wp&period;com&sol;updatepunjab&period;com&sol;wp-content&sol;uploads&sol;2022&sol;12&sol;Pic-4-780x470&period;jpeg&quest;ssl&equals;1&w&equals;1024&resize&equals;1024&ssl&equals;1 1024w&comma; https&colon;&sol;&sol;i0&period;wp&period;com&sol;updatepunjab&period;com&sol;wp-content&sol;uploads&sol;2022&sol;12&sol;Pic-4-780x470&period;jpeg&quest;ssl&equals;1&w&equals;1280&resize&equals;1280&ssl&equals;1 1280w&comma; https&colon;&sol;&sol;i0&period;wp&period;com&sol;updatepunjab&period;com&sol;wp-content&sol;uploads&sol;2022&sol;12&sol;Pic-4-780x470&period;jpeg&quest;ssl&equals;1&w&equals;1600&resize&equals;1600&ssl&equals;1 1600w" width&equals;"780" height&equals;"470" fifu-data-src&equals;"https&colon;&sol;&sol;i0&period;wp&period;com&sol;updatepunjab&period;com&sol;wp-content&sol;uploads&sol;2022&sol;12&sol;Pic-4-780x470&period;jpeg&quest;ssl&equals;1" class&equals;"attachment-jannah-image-post size-jannah-image-post wp-post-image" alt&equals;"" decoding&equals;"async" is&lowbar;main&lowbar;img&equals;"1"&sol;><&sol;figure>&NewLine;<&sol;div>&NewLine;<&sol;div>&NewLine;<div class&equals;"entry-content entry clearfix">&NewLine;<p style&equals;"font-weight&colon; 400&semi;"><strong>ਮੌਜੂਦਾ ਪੰਜਾਬ ਸਰਕਾਰ ਨੇ ਪਹਿਲੇ ਸਾਲ ਤੋਂ ਮੁਲਾਜ਼ਮਾਂ ਨੂੰ ਰੈਗੂਲਰ ਕਰਨਾ ਸ਼ੁਰੂ ਕਰ ਦਿੱਤਾ ਹੈ&comma; ਸਾਰੇ ਵਿਭਾਗਾਂ ਵਿੱਚ ਪੜਾਅਵਾਰ ਮੁਲਾਜ਼ਮਾਂ ਨੂੰ ਰੈਗੂਲਰ ਕੀਤਾ ਜਾਵੇਗਾ&colon; ਮੁੱਖ ਸਕੱਤਰ ਵਿਜੇ ਕੁਮਾਰ ਜੰਜੂਆ<&sol;strong><&sol;p>&NewLine;<p style&equals;"font-weight&colon; 400&semi;"><strong>ਮੁੱਖ ਸਕੱਤਰ ਨੇ ਪੰਜਾਬ ਰੋਡਵੇਜ਼ ਪਨਬੱਸ ਅਤੇ ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਦੇ ਵਫ਼ਦ ਨਾਲ ਕੀਤੀ ਮੀਟਿੰਗ<&sol;strong><&sol;p>&NewLine;<p style&equals;"font-weight&colon; 400&semi;">ਚੰਡੀਗੜ੍ਹ&comma; 19 ਦਸੰਬਰ&colon;<&sol;p>&NewLine;<p style&equals;"font-weight&colon; 400&semi;"> ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਵਾਅਦੇ ਮੁਤਾਬਕ ਮੁਲਾਜ਼ਮਾਂ ਨੂੰ ਰੈਗੂਲਰ ਕਰਨਾ ਸ਼ੁਰੂ ਕਰ ਦਿੱਤਾ ਹੈ। ਪੰਜਾਬ ਦੇ ਮੁੱਖ ਸਕੱਤਰ ਵਿਜੇ ਕੁਮਾਰ ਜੰਜੂਆ ਨੇ ਅੱਜ ਪੰਜਾਬ ਰੋਡਵੇਜ਼ ਪਨਬੱਸ ਅਤੇ ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਨਾਲ ਮੀਟਿੰਗ ਕੀਤੀ। ਵਫ਼ਦ ਨਾਲ ਮੁਲਾਕਾਤ ਦੌਰਾਨ ਉਨ੍ਹਾਂ ਭਰੋਸਾ ਦਿੱਤਾ ਕਿ ਮੌਜੂਦਾ ਸੂਬਾ ਸਰਕਾਰ ਨੇ ਆਪਣੇ ਕਾਰਜਕਾਲ ਦੇ ਪਹਿਲੇ ਸਾਲ ਤੋਂ ਹੀ ਮੁਲਾਜ਼ਮਾਂ ਨੂੰ ਰੈਗੂਲਰ ਕਰਨਾ ਸ਼ੁਰੂ ਕਰ ਦਿੱਤਾ ਹੈ ਅਤੇ ਮੁਲਾਜ਼ਮਾਂ ਨੂੰ ਪੜਾਅਵਾਰ ਸਾਰੇ ਵਿਭਾਗਾਂ ਵਿੱਚ ਰੈਗੂਲਰ ਕੀਤਾ ਜਾਵੇਗਾ।<img src&equals;"data&colon;image&sol;gif&semi;base64&comma;R0lGODlhAQABAIAAAAAAAP&sol;&sol;&sol;ywAAAAAAQABAAACAUwAOw&equals;&equals;" fifu-lazy&equals;"1" fifu-data-sizes&equals;"auto" fifu-data-srcset&equals;"https&colon;&sol;&sol;i1&period;wp&period;com&sol;updatepunjab&period;com&sol;wp-content&sol;uploads&sol;2022&sol;12&sol;Pic-2&period;jpeg&quest;ssl&equals;1&w&equals;75&resize&equals;75&ssl&equals;1 75w&comma; https&colon;&sol;&sol;i1&period;wp&period;com&sol;updatepunjab&period;com&sol;wp-content&sol;uploads&sol;2022&sol;12&sol;Pic-2&period;jpeg&quest;ssl&equals;1&w&equals;100&resize&equals;100&ssl&equals;1 100w&comma; https&colon;&sol;&sol;i1&period;wp&period;com&sol;updatepunjab&period;com&sol;wp-content&sol;uploads&sol;2022&sol;12&sol;Pic-2&period;jpeg&quest;ssl&equals;1&w&equals;150&resize&equals;150&ssl&equals;1 150w&comma; https&colon;&sol;&sol;i1&period;wp&period;com&sol;updatepunjab&period;com&sol;wp-content&sol;uploads&sol;2022&sol;12&sol;Pic-2&period;jpeg&quest;ssl&equals;1&w&equals;240&resize&equals;240&ssl&equals;1 240w&comma; https&colon;&sol;&sol;i1&period;wp&period;com&sol;updatepunjab&period;com&sol;wp-content&sol;uploads&sol;2022&sol;12&sol;Pic-2&period;jpeg&quest;ssl&equals;1&w&equals;320&resize&equals;320&ssl&equals;1 320w&comma; https&colon;&sol;&sol;i1&period;wp&period;com&sol;updatepunjab&period;com&sol;wp-content&sol;uploads&sol;2022&sol;12&sol;Pic-2&period;jpeg&quest;ssl&equals;1&w&equals;500&resize&equals;500&ssl&equals;1 500w&comma; https&colon;&sol;&sol;i1&period;wp&period;com&sol;updatepunjab&period;com&sol;wp-content&sol;uploads&sol;2022&sol;12&sol;Pic-2&period;jpeg&quest;ssl&equals;1&w&equals;640&resize&equals;640&ssl&equals;1 640w&comma; https&colon;&sol;&sol;i1&period;wp&period;com&sol;updatepunjab&period;com&sol;wp-content&sol;uploads&sol;2022&sol;12&sol;Pic-2&period;jpeg&quest;ssl&equals;1&w&equals;800&resize&equals;800&ssl&equals;1 800w&comma; https&colon;&sol;&sol;i1&period;wp&period;com&sol;updatepunjab&period;com&sol;wp-content&sol;uploads&sol;2022&sol;12&sol;Pic-2&period;jpeg&quest;ssl&equals;1&w&equals;1024&resize&equals;1024&ssl&equals;1 1024w&comma; https&colon;&sol;&sol;i1&period;wp&period;com&sol;updatepunjab&period;com&sol;wp-content&sol;uploads&sol;2022&sol;12&sol;Pic-2&period;jpeg&quest;ssl&equals;1&w&equals;1280&resize&equals;1280&ssl&equals;1 1280w&comma; https&colon;&sol;&sol;i1&period;wp&period;com&sol;updatepunjab&period;com&sol;wp-content&sol;uploads&sol;2022&sol;12&sol;Pic-2&period;jpeg&quest;ssl&equals;1&w&equals;1600&resize&equals;1600&ssl&equals;1 1600w" decoding&equals;"async" loading&equals;"lazy" class&equals;"aligncenter size-full wp-image-38799" fifu-data-src&equals;"https&colon;&sol;&sol;i1&period;wp&period;com&sol;updatepunjab&period;com&sol;wp-content&sol;uploads&sol;2022&sol;12&sol;Pic-2&period;jpeg&quest;ssl&equals;1" alt&equals;"" width&equals;"1110" height&equals;"509" srcset&equals;"https&colon;&sol;&sol;i1&period;wp&period;com&sol;updatepunjab&period;com&sol;wp-content&sol;uploads&sol;2022&sol;12&sol;Pic-2&period;jpeg&quest;ssl&equals;1 1110w&comma; https&colon;&sol;&sol;updatepunjab&period;com&sol;wp-content&sol;uploads&sol;2022&sol;12&sol;Pic-2-300x138&period;jpeg 300w&comma; https&colon;&sol;&sol;updatepunjab&period;com&sol;wp-content&sol;uploads&sol;2022&sol;12&sol;Pic-2-1024x470&period;jpeg 1024w&comma; https&colon;&sol;&sol;updatepunjab&period;com&sol;wp-content&sol;uploads&sol;2022&sol;12&sol;Pic-2-768x352&period;jpeg 768w" sizes&equals;"&lpar;max-width&colon; 1110px&rpar; 100vw&comma; 1110px"&sol;><&sol;p>&NewLine;<p style&equals;"font-weight&colon; 400&semi;">ਇਸ ਤੋਂ ਪਹਿਲਾਂ ਮੁੱਖ ਸਕੱਤਰ ਨੇ ਪੰਜਾਬ ਰੋਡਵੇਜ਼ ਪਨਬੱਸ ਅਤੇ ਪੀ&period;ਆਰ&period;ਟੀ&period;ਸੀ ਕੰਟਰੈਕਟ ਵਰਕਰਜ਼ ਯੂਨੀਅਨ ਦੀਆਂ ਸਾਰੀਆਂ ਮੰਗਾਂ ਦੀ ਧੀਰਜ ਨਾਲ ਸੁਣਵਾਈ ਕੀਤੀ&comma; ਮੁੱਖ ਸਕੱਤਰ ਨੇ ਪੰਜਾਬ ਟਰਾਂਸਪੋਰਟ ਵਿਭਾਗ ਦੇ ਪ੍ਰਮੁੱਖ ਸਕੱਤਰ ਨੂੰ ਇਨ੍ਹਾਂ ਮੰਗਾਂ &&num;8216&semi;ਤੇ ਹਮਦਰਦੀ ਨਾਲ ਵਿਚਾਰ ਕਰਨ ਦੇ ਨਿਰਦੇਸ਼ ਜਾਰੀ ਕੀਤੇ। ਯੂਨੀਅਨ ਦੀ ਇੱਕ ਅਹਿਮ ਮੰਗ ਨੂੰ ਪ੍ਰਵਾਨ ਕਰਦਿਆਂ ਮੁੱਖ ਸਕੱਤਰ ਨੇ ਟਰਾਂਸਪੋਰਟ ਸਕੱਤਰ ਨੂੰ ਕਿਸੇ ਵੀ ਕਾਰਨ ਨੌਕਰੀ ਤੋਂ ਕੱਢੇ ਗਏ ਮੁਲਾਜ਼ਮਾਂ ਦੇ ਕੇਸਾਂ ਦੀ ਸਮੀਖਿਆ ਕਰਨ ਅਤੇ ਸਾਰਿਆਂ ਨਾਲ ਇਨਸਾਫ਼ ਕਰਨ ਦੇ ਹੁਕਮ ਜਾਰੀ ਕੀਤੇ।<&sol;p>&NewLine;<p style&equals;"font-weight&colon; 400&semi;">ਇਸ ਤੋਂ ਇਲਾਵਾ ਮੁੱਖ ਸਕੱਤਰ ਨੇ ਟਰਾਂਸਪੋਰਟ ਵਿਭਾਗ ਦੇ ਅਧਿਕਾਰੀਆਂ ਨੂੰ ਪੰਜਾਬ ਰੋਡਵੇਜ਼ ਪਨਬੱਸ ਅਤੇ ਪੀ&period;ਆਰ&period;ਟੀ&period;ਸੀ&period; ਦੇ ਕੰਟਰੈਕਟ ਕਾਮਿਆਂ ਦੀਆਂ ਤਨਖਾਹਾਂ ਵਿੱਚ 5 ਫੀਸਦੀ ਸਾਲਾਨਾ ਵਾਧੇ ਦੇ ਮਾਮਲੇ ਨੂੰ ਘੋਖਣ ਦੇ ਨਿਰਦੇਸ਼ ਵੀ ਜਾਰੀ ਕੀਤੇ ਹਨ। ਇਸ ਤੋਂ ਇਲਾਵਾ ਕੰਡਕਟਰਾਂ ਨੂੰ ਬਲੈਕ ਲਿਸਟ ਕਰਨ ਦੀਆਂ ਸ਼ਰਤਾਂ ਦੀ ਸਮੀਖਿਆ ਕਰਨ ਦਾ ਵੀ ਮੀਟਿੰਗ ਦੌਰਾਨ ਫੈਸਲਾ ਲਿਆ ਗਿਆ।<&sol;p>&NewLine;<p style&equals;"font-weight&colon; 400&semi;">ਇਸ ਮੌਕੇ ਮੁੱਖ ਸਕੱਤਰ ਨੇ ਟਰਾਂਸਪੋਰਟ ਵਿਭਾਗ ਦੇ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਦਿੱਤੀਆਂ ਕਿ ਕਿਸੇ ਵੀ ਪ੍ਰਾਈਵੇਟ ਬੱਸ ਨੂੰ ਗੈਰ-ਕਾਨੂੰਨੀ ਢੰਗ ਨਾਲ ਨਾ ਚੱਲਣ ਦਿੱਤਾ ਜਾਵੇ ਅਤੇ ਇਸ ਸਬੰਧੀ ਵੱਖ-ਵੱਖ ਡਿਪੂਆਂ ਦੇ ਜਨਰਲ ਮੈਨੇਜਰਾਂ ਨੂੰ ਸਖ਼ਤ ਨਿਗਰਾਨੀ ਰੱਖਣ ਦੇ ਹੁਕਮ ਜਾਰੀ ਕੀਤੇ ਜਾਣ।<&sol;p>&NewLine;<&sol;p><&sol;div>&NewLine;<p><&excl;-- &period;entry-content &sol;--><&sol;p><&sol;div>&NewLine;&NewLine;

Exit mobile version