ਮਾਨਸਾ: ਸਿੱਧੂ ਮੂਸੇਵਾਲਾ ਨੂੰ ਲੈ ਕੇ ਵੱਡਾ ਅਪਡੇਟ ਸਾਹਮਣੇ ਆ ਰਿਹਾ ਹੈ। ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਐਲਾਨ ਕੀਤਾ ਹੈ ਕਿ ਮੂਸੇਵਾਲਾ ਦੀ ਪਹਿਲੀ ਬਰਸੀ 19 ਮਾਰਚ ਨੂੰ ਮਾਨਸਾ ਵਿਖੇ ਮਨਾਈ ਜਾਵੇਗੀ। ਇਸ ਦੇ ਨਾਲ ਹੀ ਉਨ੍ਹਾਂ ਇਹ ਵੀ ਕਿਹਾ ਕਿ ‘ਕਿਉਂਕਿ ਮੂਸੇਵਾਲਾ ਦੀ ਪਹਿਲੀ ਬਰਸੀ ਮੌਕੇ ਭਾਰੀ ਇਕੱਠ ਹੋਵੇਗਾ, ਇਸ ਨੂੰ ਦੇਖਦੇ ਹੋਏ ਗਰਮੀਆਂ ਦੀ ਸ਼ੁਰੂਆਤ ਤੋਂ ਪਹਿਲਾਂ ਬਰਸੀ ਮਨਾਉਣ ਦਾ ਫੈਸਲਾ ਕੀਤਾ ਗਿਆ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।