ਚੰਡੀਗੜ੍ਹ: ਸਾਬਕਾ ਉਪ ਮੁੱਖ ਮੰਤਰੀ ਨੇ ਚੰਡੀਗੜ੍ਹ ਵਿੱਚ ਪ੍ਰੈਸ ਕਾਨਫਰੰਸ ਕੀਤੀ। ਪ੍ਰੈੱਸ ਕਾਨਫਰੰਸ ‘ਚ ਉਨ੍ਹਾਂ ਆਪਣੇ ‘ਤੇ ਲੱਗੇ ਦੋਸ਼ਾਂ ਨੂੰ ਸਿਰੇ ਤੋਂ ਨਕਾਰਦਿਆਂ ਕਿਹਾ ਕਿ ਉਨ੍ਹਾਂ ਖਿਲਾਫ ਘਪਲੇ ਦੀਆਂ ਖਬਰਾਂ ਝੂਠੀਆਂ ਹਨ। ਉਨ੍ਹਾਂ ਕਿਹਾ ਕਿ 200 ਕਰੋੜ ਰੁਪਏ ਦਾ ਘਪਲਾ ਅਫਵਾਹ ਹੈ। ਸੈਨੀਟਾਈਜ਼ਰ ਸਕੈਂਡਲ ਦੀਆਂ ਰਿਪੋਰਟਾਂ ਝੂਠੀਆਂ ਹਨ। ਪੋਸਟ ਬੇਦਾਅਵਾ ਵਿਚਾਰ / ਇਸ ਲੇਖ ਵਿੱਚ ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ ਹੈ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
