“ ਮੈਂ ਪੰਜਾਬ ਬੋਲਦਾ ਹਾਂ “ ਹੋਵੇਗਾ ਡਿਬੇਟ ਦਾ ਨਾਮ ⋆ D5 News


ਚੰਡੀਗੜ੍ਹ, 26 ਅਕਤੂਬਰ, 1 ਨਵੰਬਰ 2023 ਨੂੰ ਹੋਣ ਵਾਲੀ ਡਿਬੇਟ ਨੂੰ ਲੈ ਕੇ ਸੀਐਮ ਭਗਵੰਤ ਮਾਨ ਦੇ ਵਲੋਂ ਅਹਿਮ ਜਾਣਕਾਰੀ ਸੋਸ਼ਲ ਮੀਡੀਆ ਤੇ ਸਾਂਝੀ ਕੀਤੀ ਗਈ ਹੈ। ਮਾਨ ਨੇ ਟਵੀਟ ਕਰਕੇ ਲਿਖਿਆ ਕਿ, ਲੁਧਿਆਣਾ ਵਿਖੇ 1 ਨਵੰਬਰ ਨੂੰ ਹੋਣ ਵਾਲੀ  ਡਿਬੇਟ ਦਾ ਨਾਮ ਹੋਵੇਗਾ “ ਮੈਂ ਪੰਜਾਬ ਬੋਲਦਾ ਹਾਂ “ ਦੁਪਿਹਰ 12 ਵਜੇ ਪੰਜਾਬ ਦੀਆਂ ਮੁੱਖ ਸਿਆਸੀ ਧਿਰਾਂ ਜੋ ਹੁਣ ਤੱਕ ਸੱਤਾ ਚ ਰਹੀਆਂ ਆਪਣਾ ਪੱਖ ਰੱਖਣਗੀਆਂ.ਹਰੇਕ ਪਾਰਟੀ ਨੂੰ 30 ਮਿੰਟ ਦਾ ਸਮਾਂ ਮਿਲੇਗਾ.ਪ੍ਰੋ ਨਿਰਮਲ ਜੌੜਾ ਜੀ ਮੰਚ ਸੰਚਾਲਨ ਕਰਨਗੇ..

ਲੁਧਿਆਣਾ ਵਿਖੇ 1 ਨਵੰਬਰ ਨੂੰ ਹੋਣ ਵਾਲੀ ਡਿਬੇਟ ਦਾ ਨਾਮ ਹੋਵੇਗਾ “ ਮੈਂ ਪੰਜਾਬ ਬੋਲਦਾ ਹਾਂ “ ਦੁਪਿਹਰ 12 ਵਜੇ ਪੰਜਾਬ ਦੀਆਂ ਮੁੱਖ ਸਿਆਸੀ ਧਿਰਾਂ ਜੋ ਹੁਣ ਤੱਕ ਸੱਤਾ ਚ ਰਹੀਆਂ ਆਪਣਾ ਪੱਖ ਰੱਖਣਗੀਆਂ.ਹਰੇਕ ਪਾਰਟੀ ਨੂੰ 30 ਮਿੰਟ ਦਾ ਸਮਾਂ ਮਿਲੇਗਾ.ਪ੍ਰੋ ਨਿਰਮਲ ਜੌੜਾ ਜੀ ਮੰਚ ਸੰਚਾਲਨ ਕਰਨਗੇ..ਪੰਜਾਬੀਆਂ ਨੂੰ ਖੁੱਲਾ ਸੱਦਾ“ਪੰਜਾਬ ਮੰਗਦਾ ਜਵਾਬ”— Bhagwant Mann (@BhagwantMann) October 26, 2023

Post DisclaimerOpinion/facts in this article are author\’s own and geopunjab.com does not assume any responsibility or liability for the same.If You Have Problem With This Article Plz Contact Our Team At Contact Us Page.

Leave a Reply

Your email address will not be published. Required fields are marked *