ਮੋਗਾ ਦੀ ਰਾਮਗੰਜ ਮੰਡੀ ‘ਚ ਇਕ ਜੌਹਰੀ ਦੀ ਹੱਤਿਆ ਅਤੇ ਲੁੱਟ ਦੇ ਮਾਮਲੇ ‘ਚ ਪੁਲਸ ਨੇ 4 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਹੈ। ਪੰਜਾਬ ਦੇ ਡੀਜੀਪੀ ਨੇ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ। ਮੋਗਾ ਪੁਲਿਸ ਅਤੇ ਏਜੀਟੀਐਫ ਪੰਜਾਬ, ਬਿਹਾਰ ਪੁਲਿਸ ਵੱਲੋਂ ਸਾਂਝੇ ਆਪ੍ਰੇਸ਼ਨ ਵਿੱਚ ਬਿਹਾਰ ਦੇ ਪਟਨਾ ਤੋਂ ਤਿੰਨ ਅਤੇ ਮਹਾਰਾਸ਼ਟਰ ਦੇ ਨਾਂਦੇੜ ਤੋਂ ਇੱਕ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਨ੍ਹਾਂ ਕੋਲੋਂ ਤਿੰਨ ਪਿਸਤੌਲ ਵੀ ਬਰਾਮਦ ਹੋਏ ਹਨ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
