ਤਜਿੰਦਰ ਬੱਗਾ ਮਾਮਲੇ ਦੀ ਕਾਰਵਾਈ ਰੁਕਣ ਦਾ ਨਾਂ ਨਹੀਂ ਲੈ ਰਹੀ ਹੈ, ਜਦੋਂਕਿ ਹੁਣ ਮੁਹਾਲੀ ਅਦਾਲਤ ਨੇ ਬੱਗਾ ਖ਼ਿਲਾਫ਼ ਗ੍ਰਿਫ਼ਤਾਰੀ ਵਾਰੰਟ ਜਾਰੀ ਕਰਕੇ ਉਸ ਨੂੰ ਗ੍ਰਿਫ਼ਤਾਰ ਕਰਕੇ ਅਦਾਲਤ ਵਿੱਚ ਪੇਸ਼ ਕਰਨ ਦੇ ਹੁਕਮ ਦਿੱਤੇ ਹਨ।
ਜ਼ਿਕਰਯੋਗ ਹੈ ਕਿ ਬੱਗਾ ਨੂੰ ਹਾਲ ਹੀ ‘ਚ ਪੰਜਾਬ ਪੁਲਸ ਨੇ ਉਨ੍ਹਾਂ ਦੀ ਰਿਹਾਇਸ਼ ਤੋਂ ਗ੍ਰਿਫਤਾਰ ਕੀਤਾ ਸੀ, ਜਿਸ ਤੋਂ ਬਾਅਦ ਦਿੱਲੀ ਅਤੇ ਹਰਿਆਣਾ ਪੁਲਸ ਅਤੇ ਪੰਜਾਬ ਪੁਲਸ ਆਹਮੋ-ਸਾਹਮਣੇ ਆ ਗਈ ਸੀ। ਬੱਗਾ ਨੂੰ ਬਾਅਦ ਵਿੱਚ ਦਿੱਲੀ ਪੁਲਿਸ ਨੇ ਵਾਪਸ ਲੈ ਲਿਆ ਸੀ। ਦਿੱਲੀ ਪੁਲਿਸ ਨੇ ਪੰਜਾਬ ਪੁਲਿਸ ਖਿਲਾਫ ਅਗਵਾ ਦਾ ਮਾਮਲਾ ਵੀ ਦਰਜ ਕੀਤਾ ਸੀ
The post *ਮੋਹਾਲੀ ਕੋਰਟ ਨੇ ਤਜਿੰਦਰ ਬੱਗਾ ਖਿਲਾਫ ਗ੍ਰਿਫਤਾਰੀ ਵਾਰੰਟ ਜਾਰੀ* appeared first on .
