ਮੋਹਾਲੀ: ਪੰਜਾਬ ਦੇ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ ਅੱਜ ਮੁੜ ਵਿਜੀਲੈਂਸ ਵੱਲੋਂ ਮੁਹਾਲੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਸੁੰਦਰ ਸ਼ਾਮ ਅਰੋੜਾ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ। ਪਿਛਲੇ ਰਿਮਾਂਡ ਤੋਂ ਬਾਅਦ ਵਿਜੀਲੈਂਸ ਨੇ ਮੁੜ ਅਦਾਲਤ ਵਿੱਚ ਪੇਸ਼ ਕਰਕੇ ਹੋਰ ਪੁਲੀਸ ਰਿਮਾਂਡ ਦੀ ਮੰਗ ਕੀਤੀ ਪਰ ਬਚਾਅ ਪੱਖ ਦੇ ਵਕੀਲ ਐਚਐਸ ਧਨੋਆ ਨੇ ਪੁਲੀਸ ਰਿਮਾਂਡ ’ਤੇ ਇਤਰਾਜ਼ ਕਰਦਿਆਂ ਦਲੀਲ ਦਿੱਤੀ ਕਿ ਟਰੈਪ ਕੇਸ ਵਿੱਚ ਰਿਮਾਂਡ ਦੀ ਕੋਈ ਗੁੰਜਾਇਸ਼ ਨਹੀਂ ਹੈ। Punjab Irrigation Scam: ਸਿੰਚਾਈ ਘੁਟਾਲੇ ‘ਚ ਵਿਜੀਲੈਂਸ ਦੀ ਕਾਰਵਾਈ, ਸੀਨੀਅਰ ਅਧਿਕਾਰੀ ਨੂੰ ਸੱਦਾ! ਵੱਡਾ ਖੁਲਾਸਾ ! ਇਨਕਮ ਟੈਕਸ ਵਿਭਾਗ ਨੂੰ ਅਰੋੜਾ ਦੇ ਘਰੋਂ ਮਿਲੇ ਪੈਸਿਆਂ ਦੀ ਜਾਂਚ ਕਰਨੀ ਚਾਹੀਦੀ ਹੈ। ਅਦਾਲਤ ਨੇ ਸਰਕਾਰ ਅਤੇ ਬਚਾਅ ਪੱਖ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਸੁੰਦਰ ਸ਼ਾਮ ਅਰੋੜਾ ਨੂੰ ਪੁਲਿਸ ਰਿਮਾਂਡ ‘ਤੇ ਨਾ ਭੇਜ ਕੇ ਜੇਲ੍ਹ ਭੇਜਣ ਦਾ ਹੁਕਮ ਦਿੱਤਾ | ਅਰੋੜਾ ਨੂੰ ਮਾਮਲੇ ‘ਚ ਗ੍ਰਿਫਤਾਰ ਕੀਤਾ ਗਿਆ ਸੀ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।