Site icon Geo Punjab

ਮੋਹਾਲੀ ‘ਚ ਪੁਲਿਸ ਤੇ ਬਦਮਾਸ਼ਾਂ ਵਿਚਾਲੇ ਮੁੱਠਭੇੜ ⋆ D5 News

<p> <br &sol;>&NewLine;<&sol;p>&NewLine;<p>&Tab;&Tab;&Tab;ਚੰਡੀਗੜ੍ਹ ਦੇ ਨਾਲ ਲੱਗਦੇ ਮੋਹਾਲੀ &OpenCurlyQuote;ਚ ਪੁਲਸ ਅਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ ਹੋਇਆ। ਪਿੰਡ ਬੜਮਾਜਰਾ ਵਿੱਚ ਦੋਵਾਂ ਪਾਸਿਆਂ ਤੋਂ ਗੋਲੀਬਾਰੀ ਹੋਈ। ਬਦਮਾਸ਼ ਅੰਮ੍ਰਿਤਸਰ ਤੋਂ ਕਾਰ ਖੋਹ ਕੇ ਮੋਹਾਲੀ ਵੱਲ ਆ ਰਹੇ ਸਨ। ਜਦੋਂ ਪੁਲਿਸ ਨੇ ਬਦਮਾਸ਼ਾਂ ਨੂੰ ਫੜਨ ਲਈ ਨਾਕਾਬੰਦੀ ਕੀਤੀ ਤਾਂ ਉਨ੍ਹਾਂ ਪੁਲਿਸ &OpenCurlyQuote;ਤੇ ਗੋਲੀਆਂ ਚਲਾ ਦਿੱਤੀਆਂ। ਪੁਲਿਸ ਨੇ ਵੀ ਜਵਾਬੀ ਕਾਰਵਾਈ ਕੀਤੀ ਅਤੇ ਗੋਲੀਬਾਰੀ ਕੀਤੀ। ਇਸ ਤੋਂ ਬਾਅਦ ਬਦਮਾਸ਼ ਔਡੀ ਕਾਰ ਮੌਕੇ &OpenCurlyQuote;ਤੇ ਛੱਡ ਕੇ ਫਰਾਰ ਹੋ ਗਏ।<&sol;p>&NewLine;<p>&Tab;Post DisclaimerOpinion&sol;facts in this article are author&bsol;&&num;8217&semi;s own and geopunjab&period;com does not assume any responsibility or liability for the same&period;If You Have Problem With This Article Plz Contact Our Team At Contact Us Page&period;<&sol;p>&NewLine;&NewLine;

Exit mobile version