ਮੋਹਾਲੀ ਦੇ ਨੌਜਵਾਨ ਦੀ ਕੁੱਟਮਾਰ ਕਰਨ ਵਾਲੇ ਪੰਜਾਬ ਪੁਲਿਸ ਦੇ ਦੋ ਪੁਲਿਸ ਮੁਲਾਜ਼ਮ ਮੁਅੱਤਲ


ਮੋਹਾਲੀ ਦੇ ਨੌਜਵਾਨਾਂ ਦੀ ਕੁੱਟਮਾਰ ਦੇ ਮਾਮਲੇ ‘ਚ ਪੰਜਾਬ ਪੁਲਿਸ ਦੇ ਦੋ ਸਿਪਾਹੀ ਮੁਅੱਤਲ 2 ਪੁਲਿਸ ਮੁਲਾਜ਼ਮਾਂ ਕਾਂਸਟੇਬਲ ਸੁਪਿੰਦਰ ਅਤੇ ਸੀਨੀਅਰ ਕਾਂਸਟੇਬਲ ਹਰਪ੍ਰੀਤ ਸਿੰਘ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ ਅਤੇ ਮੋਹਾਲੀ ‘ਚ ਦੋ ਨੌਜਵਾਨਾਂ ਦੀ ਕੁੱਟਮਾਰ ਦੇ ਮਾਮਲੇ ‘ਚ ਡਿਊਟੀ ‘ਤੇ ਤਾਇਨਾਤ ਏਐਸਆਈ ਜੀਵਨ ਸਿੰਘ ਖਿਲਾਫ ਵਿਭਾਗੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

Leave a Reply

Your email address will not be published. Required fields are marked *