ਮੰਤਰੀ ਸਰਾਰੀ ਦੇ ਅਸਤੀਫੇ ਤੋਂ ਬਾਅਦ ਨਵੇਂ ਮੰਤਰੀ ਵਜੋਂ ਡਾ: ਬਲਬੀਰ ਸਿੰਘ ਦਾ ਨਾਂ ਸਾਹਮਣੇ ਆ ਰਿਹਾ ਹੈ


ਪੰਜਾਬ ਦੀ ਸਿਆਸਤ ਨਾਲ ਜੁੜੀ ਇੱਕ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਦੇ ਅਸਤੀਫੇ ਤੋਂ ਬਾਅਦ ਨਵੇਂ ਮੰਤਰੀ ਵਜੋਂ ਡਾ ਬਲਬੀਰ ਸਿੰਘ ਦਾ ਨਾਂ ਸਾਹਮਣੇ ਆ ਰਿਹਾ ਹੈ। ਡਾ: ਬਲਬੀਰ ਸਿੰਘ ਪਟਿਆਲਾ ਦਿਹਾਤੀ ਤੋਂ ਵਿਧਾਇਕ ਹਨ। ਹੁਣ ਦੱਸਿਆ ਜਾ ਰਿਹਾ ਹੈ ਕਿ ਫੌਜਾ ਸਿੰਘ ਸਰਾਰੀ ਦੇ ਅਸਤੀਫੇ ਤੋਂ ਬਾਅਦ ਬਲਬੀਰ ਸਿੰਘ ਆਪਣਾ ਅਹੁਦਾ ਸੰਭਾਲਣਗੇ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Leave a Reply

Your email address will not be published. Required fields are marked *