ਮਿਲਾਨ/ਸਮਰਾਲਾ: ਹਲਕਾ ਸਮਰਾਲਾ ਦੇ ਮਰਹੂਮ ਜਥੇਦਾਰ ਉਜਲ ਸਿੰਘ ਦੀ ਨੂੰਹ, ਸਮਰਾਲਾ ਦੀ ਵਸਨੀਕ ਬੀਬੀ ਮਨਜੀਤ ਕੌਰ (88) ਦਾ ਦੇਹਾਂਤ ਹੋ ਗਿਆ ਹੈ। ਬੀਬੀ ਮਨਜੀਤ ਕੌਰ ਪਿਛਲੇ ਕੁਝ ਦਿਨਾਂ ਤੋਂ ਬਿਮਾਰ ਸਨ। ਉਨ੍ਹਾਂ ਦੀ ਮੌਤ ਤੋਂ ਬਾਅਦ ਮੱਕੜ ਪਰਿਵਾਰ ਨੂੰ ਗਹਿਰਾ ਸਦਮਾ ਲੱਗਾ ਹੈ। ਮੱਕੜ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕਰਨ ਲਈ ਹਲਕੇ ਦੀਆਂ ਸਿਆਸੀ, ਸਮਾਜਿਕ ਤੇ ਧਾਰਮਿਕ ਜਥੇਬੰਦੀਆਂ ਸਮੇਤ ਰਿਸ਼ਤੇਦਾਰ ਤੇ ਸਨੇਹੀਆਂ ਉਚੇਚੇ ਤੌਰ ‘ਤੇ ਪੁੱਜੇ | ਮਰਹੂਮ ਮਨਜੀਤ ਕੌਰ ਦਾ ਅੰਤਿਮ ਸੰਸਕਾਰ ਦੁਪਹਿਰ 12 ਵਜੇ ਦੇ ਕਰੀਬ ਖੰਨਾ ਰੋਡ ਸਮਰਾਲਾ ਵਿਖੇ ਕੀਤਾ ਜਾਵੇਗਾ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।