ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਕਿਹਾ ਕਿ ‘ਆਪ’ ਨੇ ਮੱਧ ਪ੍ਰਦੇਸ਼ ‘ਚ ਸ਼ਾਨਦਾਰ ਐਂਟਰੀ ਕੀਤੀ ਹੈ, ਸਿੰਗਰੌਲੀ ਤੋਂ ਆਮ ਆਦਮੀ ਪਾਰਟੀ ਦੀ ਮੇਅਰ ਉਮੀਦਵਾਰ ਅਪ੍ਰਾਨੀ ਅਗਰਵਾਲ ਨੇ ਜਿੱਤ ਦਰਜ ਕੀਤੀ ਹੈ।
ਸਾਡੇ ਜੇਤੂ ਕੌਂਸਲਰਾਂ ਨੂੰ ਵਧਾਈ। ਰਾਘਵ ਚੱਢਾ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਦੇ ਸ਼ਾਸਨ ਦੇ ਮਾਡਲ ਨੂੰ ਖੁੱਲ੍ਹੇਆਮ ਸਵੀਕਾਰ ਕਰਨ ਲਈ ਮੱਧ ਪ੍ਰਦੇਸ਼ ਦਾ ਵੀ ਸਵਾਗਤ ਹੈ।