*ਯਾਸੀਨ ਮਲਿਕ ਨੂੰ ਉਮਰ ਕੈਦ*


ਦਿੱਲੀ ਦੀ NIA ਅਦਾਲਤ ਨੇ ਪਾਬੰਦੀਸ਼ੁਦਾ ਸੰਗਠਨ ਜੰਮੂ-ਕਸ਼ਮੀਰ ਲਿਬਰੇਸ਼ਨ ਫਰੰਟ ਦੇ ਮੁਖੀ ਯਾਸੀਨ ਮਲਿਕ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਦਿੱਲੀ ਦੀ ਅਦਾਲਤ ਨੇ ਉਸ ਨੂੰ ਟੈਰਰ ਫੰਡਿੰਗ ਮਾਮਲੇ ‘ਚ ਦੋਸ਼ੀ ਕਰਾਰ ਦਿੱਤਾ ਹੈ। ਯਾਸੀਨ ਮਲਿਕ ਨੇ ਕਸ਼ਮੀਰ ‘ਚ ਅੱਤਵਾਦੀ ਗਤੀਵਿਧੀਆਂ ‘ਚ ਸ਼ਾਮਲ ਹੋਣ ਦੇ ਦੋਸ਼ਾਂ ਨੂੰ ਕਬੂਲ ਕੀਤਾ ਸੀ।

The post *ਯਾਸੀਨ ਮਲਿਕ ਨੂੰ ਉਮਰ ਕੈਦ* appeared first on .

Leave a Reply

Your email address will not be published. Required fields are marked *