Site icon Geo Punjab

ਰਣਧੀਰ ਸਿੰਘ ਬੈਨੀਵਾਲ ⋆ D5 ਨਿਊਜ਼

<p> <br &sol;>&NewLine;<&sol;p>&NewLine;<p>&Tab;&Tab;&Tab;ਹਿਮਾਚਲ ਪ੍ਰਦੇਸ਼ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਸਬੰਧੀ ਭਲਕੇ 6 ਨਵੰਬਰ ਨੂੰ ਬਹੁਜਨ ਸਮਾਜ ਪਾਰਟੀ ਦੀ ਮੁਖੀ ਭੈਣ ਮਾਇਆਵਤੀ ਵੱਲੋਂ ਕੀਤੀ ਜਾਣ ਵਾਲੀ ਰੈਲੀ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਬਸਪਾ ਆਗੂ ਰਣਧੀਰ ਸਿੰਘ ਬੰਨੀਵਾਲ&comma; ਰਾਮ ਰਾਮ&comma; ਪੰਜਾਬ ਸੂਬਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਬੱਦੀ ਦੇ ਬਰੋਟੀਵਾਲਾ ਵਿਖੇ ਹੋਣ ਵਾਲੀ ਰੈਲੀ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਉਪਰੰਤ ਕੀਤਾ &vert; ਇਸ ਮੌਕੇ ਰਣਧੀਰ ਸਿੰਘ ਬੰਨੀਵਾਲ ਨੇ ਕਿਹਾ ਕਿ ਭੈਣ ਮਾਇਆਵਤੀ ਦੇ ਇੱਥੇ ਆਉਣ &&num;8216&semi;ਤੇ ਬਸਪਾ ਆਗੂ ਤੇ ਵਰਕਰਾਂ &&num;8216&semi;ਚ ਭਾਰੀ ਉਤਸ਼ਾਹ ਹੈ &vert; ਉਨ੍ਹਾਂ ਦੱਸਿਆ ਕਿ ਰੈਲੀ ਤੋਂ ਪਹਿਲਾਂ ਆਲੇ-ਦੁਆਲੇ ਦੇ ਇਲਾਕੇ ਨੂੰ ਪਾਰਟੀ ਦੇ ਝੰਡਿਆਂ ਅਤੇ ਬੈਨਰਾਂ ਨਾਲ ਸਜਾਇਆ ਗਿਆ ਹੈ। ਜੰਮੂ ਕਸ਼ਮੀਰ ਅਤੇ ਹਿਮਾਚਲ ਪ੍ਰਦੇਸ਼ ਦੇ ਪਾਰਟੀ ਇੰਚਾਰਜ ਅਤੇ ਸਾਬਕਾ ਰਾਜ ਸਭਾ ਮੈਂਬਰ ਰਾਜਾ ਰਾਮ ਨੇ ਕਿਹਾ ਕਿ ਅੱਜ ਭਾਰਤੀ ਜਨਤਾ ਪਾਰਟੀ ਦੇਸ਼ ਨੂੰ ਅੱਗੇ ਲਿਜਾਣ ਦੀ ਬਜਾਏ ਪਿੱਛੇ ਵੱਲ ਲੈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਦੇਸ਼ ਨੂੰ ਧਰਮ&comma; ਜਾਤ ਅਤੇ ਭਾਈਚਾਰੇ ਦੇ ਆਧਾਰ &&num;8216&semi;ਤੇ ਵੰਡਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਘੱਟ ਗਿਣਤੀਆਂ ਅਤੇ ਦਲਿਤਾਂ &&num;8216&semi;ਤੇ ਲਗਾਤਾਰ ਹਮਲੇ ਹੋ ਰਹੇ ਹਨ। ਬਸਪਾ ਆਗੂਆਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਵੀ ਭਾਜਪਾ ਦੀਆਂ ਫਿਰਕੂ ਨੀਤੀਆਂ &&num;8216&semi;ਤੇ ਚੱਲ ਕੇ ਧਰਮ ਦੇ ਆਧਾਰ &&num;8216&semi;ਤੇ ਵੋਟਾਂ ਮੰਗਣ ਦੀ ਕੋਸ਼ਿਸ਼ ਕਰ ਰਹੀ ਹੈ &vert; ਆਗੂਆਂ ਨੇ ਕਿਹਾ ਕਿ ਕਾਂਗਰਸ ਪਾਰਟੀ ਨੇ ਪਹਿਲਾਂ ਸੱਤਾ ਵਿੱਚ ਰਹਿੰਦਿਆਂ ਦੇਸ਼ ਦੀ ਸੰਪਤੀ ਨੂੰ ਲੁੱਟਣ ਤੋਂ ਇਲਾਵਾ ਕੁਝ ਨਹੀਂ ਕੀਤਾ। ਕਾਂਗਰਸ ਦੇ ਰਾਜ ਦੌਰਾਨ ਕੁਝ ਘਰਾਣਿਆਂ ਨੇ ਆਪਣੀ ਦੌਲਤ ਇਕੱਠੀ ਕੀਤੀ&comma; ਜਿਸ ਨੂੰ ਹੁਣ ਭਾਜਪਾ ਦੁਆਰਾ ਸੁਰੱਖਿਅਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਗਰੀਬ ਲੋਕ ਦਿਨੋਂ ਦਿਨ ਕਰਜ਼ੇ ਦੇ ਬੋਝ ਹੇਠ ਦੱਬੇ ਜਾ ਰਹੇ ਹਨ। ਆਗੂਆਂ ਨੇ ਕਿਹਾ ਕਿ ਬਹੁਜਨ ਸਮਾਜ ਪਾਰਟੀ ਡਾ&colon; ਭੀਮ ਰਾਓ ਅੰਬੇਡਕਰ ਸਾਹਿਬ ਦੇ ਲਿਖੇ ਸੰਵਿਧਾਨ ਨੂੰ ਬਚਾਉਣ ਲਈ ਹਰ ਪੱਧਰ &&num;8216&semi;ਤੇ ਸੰਘਰਸ਼ ਕਰਨ ਲਈ ਜ਼ੋਰਦਾਰ ਕੰਮ ਕਰ ਰਹੀ ਹੈ &vert; ਆਗੂਆਂ ਨੇ ਕਿਹਾ ਕਿ ਹਿਮਾਚਲ ਦੇ ਲੋਕ ਭਾਜਪਾ&comma; ਕਾਂਗਰਸ ਨੂੰ ਦੇਖ ਚੁੱਕੇ ਹਨ ਅਤੇ ਗੁਆਂਢੀ ਸੂਬੇ ਪੰਜਾਬ ਤੋਂ ਆਮ ਆਦਮੀ ਪਾਰਟੀ ਵੱਲੋਂ ਲੋਕਾਂ ਦੀ ਕੀਤੀ ਜਾ ਰਹੀ ਲੁੱਟ-ਖਸੁੱਟ ਤੋਂ ਚੰਗੀ ਤਰ੍ਹਾਂ ਜਾਣੂ ਹਨ। ਉਨ੍ਹਾਂ ਲੋਕਾਂ ਨੂੰ ਭਲਕੇ ਦੀ ਰੈਲੀ ਵਿੱਚ ਵੱਡੀ ਗਿਣਤੀ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ। ਇਸ ਮੌਕੇ ਵਿਧਾਇਕ ਨਛੱਤਰਪਾਲ&comma; ਸਮਾਧ ਯਾਦਵ&comma; ਬਿਕਰਮ ਸਿੰਘ&comma; ਸੁਰੇਸ਼ ਬੰਬੀ&comma; ਜਗਜੀਤ ਸਿੰਘ&comma; ਵਿਪਨ ਕੁਮਾਰ&comma; ਅਵਤਾਰ ਸਿੰਘ ਕਰੀਮਪੁਰੀ ਤੇ ਹੋਰ ਆਗੂ ਹਾਜ਼ਰ ਸਨ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ&sol;ਤੱਥ ਲੇਖਕ ਦੇ ਆਪਣੇ ਹਨ ਅਤੇ geopunjab&period;com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ &&num;8216&semi;ਤੇ ਸਾਡੀ ਟੀਮ ਨਾਲ ਸੰਪਰਕ ਕਰੋ।<br &sol;>&NewLine;<br &sol;><&sol;p>&NewLine;

Exit mobile version