ਰਵਨੀਤ ਬਿੱਟੂ ਦੇ PA ‘ਤੇ ਹਮਲਾ, ਹਸਪਤਾਲ ਦਾਖਲ ⋆ D5 News


ਲੁਧਿਆਣਾ: ਲੁਧਿਆਣਾ ਤੋਂ ਕਾਂਗਰਸ ਦੇ ਸਾਂਸਦ ਰਵਨੀਤ ਸਿੰਘ ਬਿੱਟੂ ਦੇ ਪੀਏ ‘ਤੇ ਸ਼ੁੱਕਰਵਾਰ ਸਵੇਰੇ ਹਮਲਾ ਹੋਣ ਦੀ ਖਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਲੁਧਿਆਣਾ ਦੇ ਇਆਲੀ ਚੌਕ ਨੇੜੇ ਰਵਨੀਤ ਬਿੱਟੂ ਦੇ ਪੀ. ਏ.ਹਰਜਿੰਦਰ ਸਿੰਘ ਢੀਂਡਸਾ ‘ਤੇ ਦਰਜਨ ਦੇ ਕਰੀਬ ਹਮਲਾਵਰਾਂ ਨੇ ਹਮਲਾ ਕਰ ਦਿੱਤਾ ਸੀ। SC ਭਾਈਚਾਰੇ ਦਾ ਵੱਡਾ ਐਲਾਨ, ਹੁਣ ਹਿੱਲਣਗੀਆਂ ਸਰਕਾਰਾਂ! ਹਮਲੇ ਦੌਰਾਨ ਹਰਜਿੰਦਰ ਢੀਂਡਸਾ ਦੇ ਸਿਰ ‘ਤੇ ਗੰਭੀਰ ਸੱਟ ਲੱਗੀ ਸੀ, ਜਿਸ ਕਾਰਨ ਗਲਤ ਟਿੱਪਣੀ ਨੂੰ ਲੈ ਕੇ ਵਿਵਾਦ ਖੜ੍ਹਾ ਹੋ ਗਿਆ ਸੀ। ਫਿਲਹਾਲ ਉਸ ਨੂੰ ਇਲਾਜ ਲਈ ਨਿੱਜੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ। ਇਸ ਘਟਨਾ ਸਬੰਧੀ ਪੁਲਿਸ ਵੱਲੋਂ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Leave a Reply

Your email address will not be published. Required fields are marked *