ਮੀਡੀਆ ਨਾਲ ਗੱਲਬਾਤ ਕਰਦਿਆਂ ਰਵਨੀਤ ਬਿੱਟੂ ਨੇ ਦੱਸਿਆ ਕਿ ਅੰਮ੍ਰਿਤਪਾਲ “ਖਾਲਸਾ ਵਹੀਰ ਯਾਤਰਾ” ਦੀ ਅਗਵਾਈ ਕਰ ਰਹੇ ਹਨ, ਰਵਨੀਤ ਬਿੱਟੂ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅੰਮ੍ਰਿਤਪਾਲ “ਖਾਲਸਾ ਵਹੀਰ ਯਾਤਰਾ” ਦੀ ਸੁਚੱਜੇ ਢੰਗ ਨਾਲ ਅਗਵਾਈ ਕਰ ਰਿਹਾ ਹੈ ਅਤੇ ਨੌਜਵਾਨਾਂ ਨੂੰ ਸਿੱਖ ਸਿਧਾਂਤਾਂ ‘ਤੇ ਚੱਲਣ ਲਈ ਪ੍ਰੇਰਿਤ ਕਰ ਰਿਹਾ ਹੈ।
