ਚੰਡੀਗੜ੍ਹ: ਖਾਲਸਾ ਏਡ ਦੇ ਰਵੀ ਸਿੰਘ ਦੇ ਟਵਿਟਰ ਅਕਾਊਂਟ ਨੂੰ ਬੈਨ ਕਰ ਦਿੱਤਾ ਗਿਆ ਹੈ। ਇਹ ਜਾਣਕਾਰੀ ਖੁਦ ਰਵੀ ਸਿੰਘ ਨੇ ਆਪਣੀ ਫੇਸਬੁੱਕ ‘ਤੇ ਇਕ ਪੋਸਟ ਸ਼ੇਅਰ ਕਰਕੇ ਦਿੱਤੀ ਹੈ। ਉਨ੍ਹਾਂ ਨੇ ਲਿਖਿਆ, ”ਮੇਰੇ ਟਵਿੱਟਰ ਅਕਾਊਂਟ ‘ਤੇ ਭਾਰਤ ‘ਚ ਪਾਬੰਦੀ ਲਗਾ ਦਿੱਤੀ ਗਈ ਹੈ। ਸਿਮਰਜੀਤ ਸਿੰਘ ਬੈਂਸ ਨੂੰ ਪੁਲਿਸ ਨੇ ਕੀਤਾ ਗ੍ਰਿਫਤਾਰ ! ਲੰਬੇ ਸਮੇਂ ਤੋਂ ਭਗੌੜਾ ਸੀ ਇਹ ਭਾਜਪਾ ਦੇ ਰਾਜ ਵਿੱਚ ਲੋਕਤੰਤਰ ਦਾ ਅਸਲੀ ਚਿਹਰਾ ਹੈ। ਸਿੱਖ ਸੋਸ਼ਲ ਮੀਡੀਆ ਖਾਤਿਆਂ ‘ਤੇ ਪਾਬੰਦੀ ਲਗਾਉਣਾ ਸਾਨੂੰ ਆਪਣੀ ਆਵਾਜ਼ ਬੁਲੰਦ ਕਰਨ ਤੋਂ ਨਹੀਂ ਰੋਕੇਗਾ! ਪੋਸਟ ਬੇਦਾਅਵਾ ਵਿਚਾਰ / ਇਸ ਲੇਖ ਵਿੱਚ ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ ਹੈ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।