ਨਵੀਂ ਦਿੱਲੀ/ਪਟਿਆਲਾ: ਪੰਜਾਬ ਤੋਂ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਅੱਜ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਸਾਹਿਬ ਨੇੜੇ ਸਥਿਤ ਸਰਾਵਾਂ ’ਤੇ 12 ਫੀਸਦੀ ਜੀਐਸਟੀ ਦਾ ਫੈਸਲਾ ਵਾਪਸ ਲੈਣ ਸਬੰਧੀ ਵਿੱਤ ਮੰਤਰੀ ਨੂੰ ਮੰਗ ਪੱਤਰ ਸੌਂਪਿਆ। ਸ਼੍ਰੀ @raghav_chadha, ਮਾਨਯੋਗ MP (RS), ਨੇ ਸ਼੍ਰੀਮਤੀ @nsitharaman ਨਾਲ ਮੁਲਾਕਾਤ ਕੀਤੀ। pic.twitter.com/WyUb2x1dro — NSitharamanOffice (@nsitharamanoffc) ਅਗਸਤ 4, 2022 ਪੋਸਟ ਬੇਦਾਅਵਾ ਵਿਚਾਰ/ਇਸ ਲੇਖ ਵਿਚਲੇ ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਨਾਲ ਕੋਈ ਸਮੱਸਿਆ ਹੈ। ਆਰਟੀਕਲ ਕਿਰਪਾ ਕਰਕੇ ਸਾਡੇ ਨਾਲ ਸੰਪਰਕ ਕਰੋ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।