Site icon Geo Punjab

ਰਾਜਪਾਲ ਪੁਰੋਹਿਤ ਨਵੀਂ ਦਿੱਲੀ ‘ਚ ਪ੍ਰਧਾਨ ਮੰਤਰੀ ਨਾਲ ਮੁਲਾਕਾਤ, ਪੰਜਾਬ ਦੇ ਅਹਿਮ ਮੁੱਦਿਆਂ ‘ਤੇ ਚਰਚਾ

<p> <br &sol;>&NewLine;<&sol;p>&NewLine;<p>&Tab;&Tab;&Tab;ਚੰਡੀਗੜ੍ਹ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਸੋਮਵਾਰ ਨੂੰ ਨਵੀਂ ਦਿੱਲੀ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਪੁਰੋਹਿਤ ਨੇ ਪੀਐਮ ਮੋਦੀ ਨਾਲ ਪੰਜਾਬ ਦੇ ਕਈ ਮੁੱਦਿਆਂ &OpenCurlyQuote;ਤੇ ਚਰਚਾ ਕੀਤੀ। ਇਹ ਮੀਟਿੰਗ ਦਿੱਲੀ ਵਿੱਚ ਪ੍ਰਧਾਨ ਮੰਤਰੀ ਦਫ਼ਤਰ ਵਿੱਚ ਹੋਈ। ਜਾਣਕਾਰੀ ਮੁਤਾਬਕ ਉਨ੍ਹਾਂ ਨੇ ਪੰਜਾਬ ਨਾਲ ਜੁੜੇ ਅਹਿਮ ਮੁੱਦਿਆਂ &OpenCurlyQuote;ਤੇ ਪ੍ਰਧਾਨ ਮੰਤਰੀ ਨਾਲ ਗੱਲਬਾਤ ਕੀਤੀ ਅਤੇ ਰਾਜਪਾਲ ਨੇ ਰਾਜਸਥਾਨ&comma; ਮੱਧ ਪ੍ਰਦੇਸ਼ ਅਤੇ ਛੱਤੀਸਗੜ੍ਹ &OpenCurlyQuote;ਚ ਭਾਜਪਾ ਦੀ ਜਿੱਤ ਲਈ ਵੀ ਵਧਾਈ ਦਿੱਤੀ।<&sol;p>&NewLine;<p>&Tab;Post DisclaimerOpinion&sol;facts in this article are author&bsol;&&num;8217&semi;s own and geopunjab&period;com does not assume any responsibility or liability for the same&period;If You Have Problem With This Article Plz Contact Our Team At Contact Us Page&period;<&sol;p>&NewLine;&NewLine;

Exit mobile version