ਪਟਿਆਲਾ, 17 ਮਈ 2023: ਗੁਰਦੁਆਰਾ ਸਿੰਘ ਸਭਾ ਰਾਜਪੁਰਾ ਵਿੱਚ ਕੁਕਰਮ ਕਰਨ ਵਾਲੇ ਨੌਜਵਾਨ ਦੀ ਪਟਿਆਲਾ ਦੇ ਰਜਿੰਦਰਾ ਹਸਪਤਾਲ ਵਿੱਚ ਅਚਾਨਕ ਤਬੀਅਤ ਖਰਾਬ ਹੋ ਗਈ ਅਤੇ ਉਸ ਨੂੰ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਪੀਜੀਆਈ ਚੰਡੀਗੜ੍ਹ ਵਿਖੇ ਤਬਦੀਲ ਕਰ ਦਿੱਤਾ ਗਿਆ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
