ਚੰਡੀਗੜ੍ਹ, 23 ਸਤੰਬਰ, 2026: ਪੰਜਾਬ ਸਰਕਾਰ ਨੇ ਹਾਲ ਹੀ ਵਿੱਚ ਕਰਮਚਾਰੀਆਂ ਅਤੇ ਪੈਨਸ਼ਨਰਾਂ ਦੇ ਡੀਏ ਬਾਰੇ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਸਰਕਾਰ ਵੱਲੋਂ ਅੱਜ, 23 ਸਤੰਬਰ, 2026 ਨੂੰ 8 ਪ੍ਰਤੀਸ਼ਤ ਮਹਿੰਗਾਈ ਭੱਤੇ ਬਾਰੇ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ। ਦੱਸ ਦੇਈਏ ਕਿ ਮਹਿੰਗਾਈ ਭੱਤੇ ਨਾਲ ਸਬੰਧਤ ਮਾਮਲਾ ਅਜੇ ਵੀ ਅਦਾਲਤ ਵਿੱਚ ਚੱਲ ਰਿਹਾ ਹੈ।
ਇਸ ਲੇਖ ਵਿੱਚ ਰਾਏ / ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ. ਜੇ ਤੁਹਾਨੂੰ ਇਸ ਲੇਖ ਨਾਲ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੀ ਟੀਮ ਨਾਲ ਸੰਪਰਕ ਕਰੋ ਪੰਨੇ ਨਾਲ ਸੰਪਰਕ ਕਰੋ.
